May 7, 2026

ਪੰਜਾਬ ਰਾਜ ਭਵਨ ਵਿਖੇ ਕਰਵਾਈ ਗਈ ਵਿਆਪਕ ਤੌਰ ‘ਤੇ ਕੋਵਿਡ ਟੈਸਟਿੰਗ

ਚੰਡੀਗੜ – ਪੰਜਾਬ ਰਾਜ ਭਵਨ ਵਿਖੇ ਪਿਛਲੇ ਹਫਤੇ ਪ੍ਰੋਟੋਕੋਲ ਅਨੁਸਾਰ ਨਿਯਮਤ ਕੋਵਿਡ ਟੈਸਟਿੰਗ ਕਰਵਾਈ ਗਈ ਹੈ।ਇਸ ਟੈਸਟਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਸਮੇਤ ਸਾਰੇ ਕਰਮਚਾਰੀਆਂ ਦਾ ਕੋਵਿਡ-19 ਸਬੰਧੀ ਟੈਸਟ ਕੀਤਾ ਗਿਆ। ਕਰਵਾਏ ਗਏ 338 ਟੈਸਟਾਂ ਵਿਚੋਂ, ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਸਣੇ 6 ਵਿਅਕਤੀ ਪਾਜੇਟਿਵ ਪਾਏ ਗਏ। ਸਾਰੇ ਪਾਜੇਟਿਵ ਪਾਏ ਗਏ ਵਿਅਕਤੀ ਤੁਰੰਤ ਇਕਾਂਤਵਾਸ ਵਿਚ ਭੇਜ […]

ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮਸਲੇ ‘ਤੇ ਗੱਲਬਾਤ ਅੱਗੇ ਤੋਰਨ ਲਈ ਕੇਂਦਰ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਨੂੰ ਸੱਦਾ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਵੱਲੋਂ ਸੂਬੇ ਵਿੱਚ ਰੇਲ ਰੋਕਾਂ ਹਟਾ ਕੇ ਮੁਸਾਫਰ ਅਤੇ ਰੇਲ ਗੱਡੀਆਂ ਚਲਾਉਣ ਦੀ ਆਗਿਆ ਦੇਣ ਦੇ ਕੀਤੇ ਫੈਸਲੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੁਆਰਾ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਅੱਗੇ ਤੋਰਨ ਦੇ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ।ਮੁੱਖ ਮੰਤਰੀ, ਜਿਨ੍ਹਾਂ […]

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ ਹੈ| ਉਨ੍ਹਾਂ ਨੇ ਕਿਹਾ ਕਿ ਤਿੰਨੋਂ ਖੇਤੀਬਾੜੀ ਐਕਟ ਕਿਸਾਨਾਂ ਦੇ ਹਿੱਤ ਵਿਚ ਹਨ ਅਤੇ ਸੂਬੇ ਵਿਚ ਮੰਡੀ ਤੇ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) ਦੀ ਵਿਵਸਥਾ ਮੌਜੂਦਾ ਦੀ ਤਰ੍ਹਾ ਭਵਿੱਖ ਵਿਚ […]