May 7, 2026

ਕਿਸਾਨ ਸੰਗਠਨਾਂ ਵੱਲਅ 26 ਨਵੰਬਰ ਨੂੰ ਦਿੱਤੇ ਗਏ ਦਿੱਲੀ ਚੱਲੋ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਨੇ ਹਰ ਤਰ੍ਹਾ ਦੀ ਸਥਿਤੀ ਤੋਂ ਨਜਿੱਠਣ ਲਈ ਏਤਿਆਤ ਵਜੋ ਸਾਰੇ ਜਰੂਰੀ ਕਦਮ ਚੁੱਕਣ ਦਾ ਫੈਸਲਾ ਕੀਤਾ

ਚੰਡੀਗੜ੍ਹ – ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ 26 ਨਵੰਬਰ ਨੂੰ ਦਿੱਤੇ ਗਏ ਦਿੱਲੀ ਚੱਲੋਂ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਨੇ ਹਰ ਤਰ੍ਹਾ ਦੀ ਸਥਿਤੀ ਤੋਂ ਨਜਿੱਠਣ ਲਈ ਏਤਿਆਤ ਵਜੋ ਸਾਰੇ ਜਰੂਰੀ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ|ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਅੱਜ ਪ੍ਰਸਤਾਵਿਤ ਰਾਸ਼ਟਰਵਿਆਪੀ ਦਿੱਲੀ ਚੱਲੋ ਕਾਲ ਦੌਰਾਨ ਕਾਨੂੰਨ […]

ਪੰਜਾਬ ਸਰਕਾਰ ਵਲੋਂ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਿੱਧੀ ਵਿਕਰੀ/ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਲਈ ਦਿਸ਼ਾ-ਨਿਰਦੇਸ਼ ਨੋਟੀਫਾਈ

ਚੰਡੀਗੜ੍ – ਸਿੱਧੀ ਵਿਕਰੀ ਅਤੇ ਬਹੁ-ਪੱਧਰੀ ਮਾਰਕੀਟਿੰਗ ਇਕਾਈਆਂ ਦੇ ਨਿਯਮਿਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ, ਪੰਜਾਬ ਸਰਕਾਰ ਨੇ ਇਸ ਸੰਬੰਧੀ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਨੋਟੀਫਾਈ ਕੀਤੇ ਹਨ।ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ. ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਖਪਤਕਾਰਾਂ ਦੀ ਸੁਰੱਖਿਆ ਐਕਟ, 2019 ਦੀ ਤਰਜ਼ ‘ਤੇ ਜਾਰੀ ਕੀਤੇ ‘ਦ ਗਾਈਡਲਾਈਨਜ਼ ਆਫ਼ ਡਾਇਰੈਕਟ ਸੈਲਿੰਗ ਫ਼ਾਰ ਪੰਜਾਬ, 2020’ […]

ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਿਹਾ: ਲੋਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣ ਚੰਡੀਗੜ੍ਹ – ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਰਾਜ ਸੁਧਾਰ ਕਾਰਜ ਯੋਜਨਾ (ਐਸਆਰਏਪੀ) 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਸ਼ਾਸਨਿਕ ਸਕੱਤਰਾਂ ਨੂੰ ਡੀਪੀਆਈਆਈਟੀ ਵਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਨਿਯਮਾਂ ਦੀ ਪਾਲਣਾ ਕਰਨ ਅਤੇ 31 ਦਸੰਬਰ, 2020 ਤੱਕ […]