June 18, 2026

ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

ਮੋਹਾਲੀ – ਆਰੀਅਨਜ਼ ਕਾਲਜ ਆਫ਼ ਫਾਰਮੇਸੀ ਅਤੇ ਆਰੀਅਨਜ਼ ਇੰਸਟੀਚਿਊਟ ਆਫ਼ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਫੋਰਟਿਸ ਹਸਪਤਾਲ, ਮੁਹਾਲੀ ਦੇ ਸਹਿਯੋਗ ਨਾਲ ਵਿਸ਼ਵ ਐਂਟੀਬਾਇਓਟਿਕ ਜਾਗਰੂਕਤਾ ਹਫਤਾ ਸਮਾਪਤ ਕਰਨ ਲਈ, “ਐਂਟੀਮਾਈਕਰੋਬਲਜ਼: ਹੈਂਡਲ ਵਿਦ ਕੇਅਰ” ਵਿਸ਼ੇ ‘ਤੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ। ਡਾ. ਸ਼ਿਵਾਨੀ ਜੁਨੇਜਾ, ਮੁਖੀ, ਕਲੀਨਿਕਲ ਫਾਰਮਾਕੋਲੋਜੀ ਵਿਭਾਗ, ਫੋਰਟਿਸ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, […]

ਕ੍ਰਿਕਟ ’ਚ ਦਰਸ਼ਕਾਂ ਨਾਲ ਪੁਰਾਣੇ ਦਿਨ ਵਾਪਸ ਆਉਣਗੇ: ਸਮਿੱਥ

ਦੱਖਣੀ ਅਫਰੀਕਾ ਕ੍ਰਿਕਟ ਟੀਮ ਦੇ ਨਿਰਦੇਸ਼ਕ ਗ੍ਰੀਮ ਸਮਿੱਥ ਨੇ ਆਸ ਜਤਾਈ ਹੈ ਕਿ ਜਦ ਅਗਲੇ ਸਾਲ ਆਸਟਰੇਲੀਆ ਟੀਮ ਉਨ੍ਹਾਂ ਦੇ ਦੇਸ਼ ਦਾ ਦੌਰਾ ਕਰੇਗੀ ਤਾਂ ਉਸ ਵਿਚ ਵੱਡੀ ਗਿਣਤੀ ਦਰਸ਼ਕ ਜੁੜਨਗੇ। ਇਸ ਵੇਲੇ ਦੱਖਣੀ ਅਫਰੀਕਾ ਵਿਚ ਕਰੋਨਾ ਕਾਰਨ ਹਾਲਾਤ ਖਰਾਬ ਹਨ ਤੇ ਆਸਟਰੇਲੀਆ ਦੇ ਦੌਰੇ ਨੂੰ ਲੈ ਕੇ ਵੀ ਸ਼ੰਕੇ ਪ੍ਰਗਟਾਏ ਜਾ ਰਹੇ ਹਨ। ਇਸ […]

ਬੀ.ਸੀ. ਵਿਚ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 1,933 ਨਵੇਂ ਕੇਸ ਅਤੇ 17 ਮੌਤਾਂ

ਸਰੀ -ਬੀ.ਸੀ. ਵਿਚ ਪਿਛਲੇ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 1,933 ਹੋਰ ਕੇਸ ਸਾਹਮਣੇ ਆਏ ਹਨ ਅਤੇ 17 ਮੌਤਾਂ ਹੋਈਆਂ ਹਨ, ਜਿਸ ਨਾਲ ਹੁਣ ਸੂਬੇ ਵਿਚ ਕੋਵਿਡ-19 ਦੇ ਕੇਸਾਂ ਦੀ ਕੁੱਲ ਗਿਣਤੀ 27,407 ਹੋ ਗਈ ਹੈ ਅਤੇ 348 ਲੋਕ ਮੌਤ ਦੇ ਮੂੰਹ ਵਿਚ ਚਲੇ ਗਏ ਹਨ।ਬੀ.ਸੀ. ਦੀ ਸੂਬਾਈ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ […]