May 7, 2026

ਮੋਦੀ ਵੱਲੋਂ ਸੰਸਦ ਮੈਂਬਰਾਂ ਲਈ ਨਵੇਂ ਫਲੈਟਾਂ ਦਾ ਉਦਘਾਟਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਧਾਨੀ ਦਿੱਲੀ ਵਿੱਚ ਸੰਸਦ ਮੈਂਬਰਾਂ ਲਈ ਡਾ. ਬੀਡੀ ਮਾਰਗ ਤੇ ਬਣਾਏ ਗਏ ਬਹੁ ਮੰਜ਼ਲਾਂ ਫਲੈਟਾਂ ਦਾ ਉਦਘਾਟਨ ਕੀਤਾ| ਵੀਡੀਓ ਕਾਨਫਰੰਸ ਰਾਹੀਂ ਇਸ ਉਦਘਾਟਨ ਸਮਾਰੋਹ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਸੰਸਦ ਦੀ ਰਿਹਾਇਸ਼ ਕਮੇਟੀ ਦੇ ਪ੍ਰਧਾਨ ਸੀ.ਆਰ. ਪਾਟਿਲ ਵੀ ਸ਼ਾਮਲ ਹੋਏ| ਸ੍ਰੀ ਬਿਰਲਾ ਨੇ 2017 ਵਿੱਚ […]

ਕੋਰੋਨਾ ਦੇ ਵਧਦੇ ਮਾਮਲਿਆਂ ਸਬੰਧੀ ਸੁਪਰੀਮ ਕੋਰਟ ਨੇ ਸੂਬਿਆਂ ਤੋਂ ਮੰਗੀ ਸਥਿਤੀ ਰਿਪੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕੋਰੋਨਾ ਮਹਾਮਾਰੀ ਦੀ ਭਿਆਨਕ ਹੁੰਦੀ ਸਥਿਤੀ ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆ ਸਭ ਸੂਬਿਆਂ ਤੋਂ ਸਥਿਤੀ ਰਿਪੋਰਟ ਤਲੱਬ ਕੀਤੀ| ਜੱਜ ਅਸ਼ੋਕ ਭੂਸ਼ਣ, ਜੱਜ ਆਰ. ਸੁਭਾਸ਼ ਰੈਡੀ ਅਤੇ ਜੱਜ ਐਮ.ਆਰ. ਸ਼ਾਹ ਦੀ ਬੈਂਚ ਨੇ ਕੋਰੋਨਾ ਤੇ ਖੁਦ ਨੋਟਿਸ ਵਾਲੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ […]

ਕੋਰੋਨਾ ਮਹਾਂਮਾਰੀ ਦੌਰਾਨ ਸਾਲ 2021 ਵਿੱਚ ਹਰਿਦੁਆਰ ਵਿਖੇ ਲੱਗੇਗਾ ਕੁੰਭ ਮੇਲਾ

ਹਰਿਦੁਆਰ – ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਆਫਤ ਦਰਮਿਆਨ ਹਰਿਦੁਆਰ ਵਿੱਚ ਕੁੰਭ ਮੇਲਾ 2021 ਦਾ ਆਯੋਜਨ ਕੀਤਾ ਜਾਵੇਗਾ| ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਸ ਦੀ ਜਾਣਕਾਰੀ ਦਿੱਤੀ| ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਵਾਰ 2021 ਵਿਚ ਹੋਣ ਵਾਲਾ ਹਰਿਦੁਆਰ ਕੁੰਭ ਮੇਲਾ ਸ਼ਾਨਦਾਰ ਹੋਵੇਗਾ| ਉਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਅਖਾੜਾ ਪ੍ਰੀਸ਼ਦ […]