August 29, 2026

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਚੰਡੀਗੜ੍ਹ – ਪੰਜਾਬ ਸਰਕਾਰ ਦੇ ਮਾਂ ਲਕਸ਼ਮੀ ਦਿਵਾਲੀ ਪੂਜਾ ਬੰਪਰ-2020 ਦੇ ਪਹਿਲੇ ਇਨਾਮ ਦੇ ਇਕ ਜੇਤੂ ਵੱਲੋਂ ਅੱਜ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਗਏ ਹਨ। ਇਸ ਵਾਰ ਦਿਵਾਲੀ ਬੰਪਰ ਦਾ 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ ਨੂੰ ਦਿੱਤਾ ਜਾਣਾ ਸੀ। ਯਾਨੀ ਕਿ ਡੇਢ-ਡੇਢ ਕਰੋੜ ਰੁਪਏ ਦੇ ਦੋ ਜੇਤੂ 18 […]

ਹਰਿਆਣਾ ਮੁੱਖ ਮੰਤਰੀ ਸੋਸ਼ਲ ਮੀਡੀਆ ਗਵਰਨੈਂਸ ਟ੍ਰੈਕਰ (ਐਸਜੀਐਮਟੀ) ਸੂਬਾਵਾਸੀਆਂ ਤੋਂ ਢੇਰਾਂ ਧੰਨਵਾਦ ਸੰਦੇਸ਼ ਅਤੇ ਖੂਬ ਸ਼ਲਾਘਾ ਸਮੇਟ ਰਿਹਾ ਹੈ

ਚੰਡੀਗੜ – ਸ਼ਿਕਾਇਤਾਂ ਦੇ ਜਲਦੀ ਹੱਲ ਅਤੇ ਜਲਦੀ ਪ੍ਰਤੀਕ੍ਰਿਆ ਦੇ ਚਲਦੇ ਹਰਿਆਣਾ ਮੁੱਖ ਮੰਤਰੀ ਸੋਸ਼ਲ ਮੀਡੀਆ ਗਵਰਨੈਂਸ ਟ੍ਰੈਕਰ (ਐਸਜੀਐਮਟੀ) ਸੂਬਾਵਾਸੀਆਂ ਤੋਂ ਢੇਰਾਂ ਧੰਨਵਾਦ ਸੰਦੇਸ਼ ਅਤੇ ਖੂਬ ਸ਼ਲਾਘਾ ਸਮੇਟ ਰਿਹਾ ਹੈ|ਪਿਛਲੇ ਇਕ ਹਫਤੇ ਵਿਚ ਹਰਿਆਣਾ ਦੇ ਮੁੱਖ ਮੰਤਰੀ ਦਫਤਰ ਦੇ ਟਵੀਟਰ ਹੈਂਡਲ ਨੂੱ ਕਈ ਅਜਿਹੇ ਸੰਦੇਸ਼ ਮਿਲੇ ਹਨ ਜਿਨਾਂ ਵਿਚ ਲੋਕਾਂ ਨੇ ਅਧਿਕਾਰਿਕ ਟਵੀਟਰ ਹੈਂਡਲ ‘ਤੇ […]

ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ – ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਭਾਈ ਲਾਹੌਰੀਆ ਨੂੰ ਹਾਈਕੋਰਟ ਵੱਲੋਂ ਦੂਸਰੀ ਵਾਲ ਕਰੀਬ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਅੱਜ […]