ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ
ਨਕਲ ਕਰਵਾਉਣ ਵਾਲੀਆਂ ਸੰਸਥਾਵਾਂ ਖਿਲਾਫ ਹੋਵੇਗੀ ਸਖਤ ਕਾਰਵਾਈ: ਤਕਨੀਕੀ ਸਿੱਖਿਆ ਮੰਤਰੀ ਚੰਨੀਚੰਡੀਗੜ – ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਲਹਿਰਾਗਾਗਾ ਵਿਖੇ ਸਥਿਤ ਫਾਰਮੇਸੀ ਕਾਲਜਾਂ ਵਿੱਚ ਵਿਦਿਆਰਥੀਆਂ ਤੋਂ ਪੈਸੇ ਲੈ ਕੇ ਨਕਲ ਕਰਵਾਉਣ ਦੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾਉਣ ਤੋਂ ਬਾਅਦ ਸਮੂਹਿਕ ਨਕਲ ਦਾ ਇਹ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ […]




