June 18, 2026

ਸਰਕਾਰ ਕਰੋਨਾ ਨਾਲ ਨਜਿੱਠਣ ’ਚ ਨਾਕਾਮ ਰਹੀ: ਰਾਹੁਲ

ਨਵੀਂ ਦਿੱਲੀ – ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਅੱਜ ਕਰੋਨਾ ਮਹਾਮਾਰੀ ਨਾਲ ਨਜਿੱਠਣ ਅਤੇ ਤਾਲਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਸਰਕਾਰ ’ਤੇ ਗ਼ੈਰ-ਯੋਜਨਾਬੱਧ ਢੰਗ ਨਾਲ ਤਾਲਾਬੰਦੀ ਕਰਕੇ ਲੱਖਾਂ ਲੋਕਾਂ ਨੂੰ ਗਰੀਬੀ ਵੱਲ ਧੱਕਣ, ਉਨ੍ਹਾਂ ਦੀਆਂ ਜ਼ਿੰਦਗੀਆਂ ਖ਼ਤਰੇ ’ਚ ਪਾਉਣ ਅਤੇ ਵਿਦਿਆਰਥੀਆਂ ਨੂੰ ਭਵਿੱਖ ਨਾਲ ਸਮਝੌਤਾ ਕਰਨ ਲਈ ਮਜਬੂਰ ਕਰਨ […]

ਰੋਹਿਤ ਨੂੰ ਆਸਟਰੇਲੀਆ ਖ਼ਿਲਾਫ਼ ਖੇਡਣ ਦੀ ਉਮੀਦ

ਨਵੀਂ ਦਿੱਲੀ – ਭਾਰਤੀ ਟੈਸਟ ਟੀਮ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੂੰ ਆਪਣੀ ਸੱਟ ਜ਼ਿਆਦਾ ਗੰਭੀਰ ਨਹੀਂ ਜਾਪਦੀ, ਇਸ ਲਈ ਉਹ ਆਸਟਰੇਲੀਆ ਦੌਰੇ ’ਤੇ ਮੇਜ਼ਬਾਨ ਟੀਮ ਖ਼ਿਲਾਫ਼ ਖੇਡਣ ਲਈ ਤਿਆਰ ਹੈ। ਰੋਹਿਤ ਦੇ ਆਈਪੀਐੱਲ ਮੈਚ ਦੌਰਾਨ ਸੱਟ ਲੱਗ ਗਈ ਸੀ, ਜਿਸ ਕਾਰਨ ਉਸ ਨੂੰ ਪਹਿਲਾਂ ਆਸਟਰੇਲੀਆ ਦੌਰੇ ਲਈ ਭਾਰਤੀ ਟੀਮ ਵਿੱਚੋਂ ਬਾਹਰ ਕਰ ਦਿੱਤਾ ਗਿਆ […]

ਅਮਰੀਕਾ ’ਚ ਫਾਇਰਿੰਗ, 2 ਦੀ ਗਈ ਜਾਨ

ਫਰਿਜ਼ਨੋ – ਦੇਸ਼ ਦੇ ਸੂਬੇ ਨੇਬਰਾਸਕਾ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਾਂਤ ਦੇ ਖੇਤਰ ਬੈਲੇਵ ਵਿੱਚ ਅਧਿਕਾਰੀਆਂ ਅਨੁਸਾਰ ਸੋਨਿਕ ਡਰਾਈਵ-ਇਨ ਵਿਖੇ ਸ਼ਨੀਵਾਰ ਰਾਤ ਨੂੰ ਹੋਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਦੇ ਜ਼ਖਮੀ ਹੋਣ ਦਾ ਖੁਲਾਸਾ ਹੋਇਆ ਹੈ। ਬੈਲੇਵ ਪੁਲਿਸ ਵਿਭਾਗ ਦੇ ਇੱਕ […]