May 7, 2026

ਰੇਲ ਆਵਾਜਾਈ ਦੀ ਬਹਾਲੀ ਨਾਲ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਹੋਈ ਸਪਲਾਈ

ਚੰਡੀਗੜ੍ਹ – ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ, ਰੇਲ ਆਵਾਜਾਈ ਦੀ ਬਹਾਲੀ ਨਾਲ ਹੁਣ ਤੱਕ ਸੂਬੇ ਵਿਚ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕੀਤੀ ਗਈ ਹੈ। ਸੂਬੇ ਵਿਚ ਹੁਣ ਤੱਕ 46 ਰੈਕਾਂ ਰਾਹੀਂ 114348 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਦੋਆਬਾ ਇਲਾਕੇ ਵਿਚ 6 ਰੈਕਾ ਰਾਹੀਂ 13765 ਮੀਟ੍ਰਿਕ ਟਨ ਯੂਰੀਏ ਦੀ ਸਪਲਾਈ ਕਰ ਗਈ […]

ਸ਼ਹਿਰ ਸੁਲਤਾਨਪੁਰ ਲੋਧੀ ਦਾ ਸਮਾਰਟ ਸਿਟੀ ਬਣਨ ਵੱਲ ਪਹਿਲਾ ਕਦਮ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੋਹਫ਼ਾ ਸੁਲਤਾਨਪੁਰ ਲੋਧੀ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਤੋਹਫ਼ਾ ਦਿੰਦਿਆਂ ਹਰੇਕ ਘਰ ਅਤੇ ਜਾਇਦਾਦ ਨੂੰ ਯੁਨੀਕ ਪਹਿਚਾਣ ਨੰਬਰ ਜਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। […]

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਲਈ ਰਵਾਨਾਂ ਕੀਤੀ ਲੰਗਰ ਸੇਵਾ

ਸੰਘਰਸ਼ ਕਰ ਰਹੇ ਕਿਸਨਾਂ ਦਾ ਹਰ ਪੱਧਰ ’ਤੇ ਸਹਿਯੋਗ ਕਰੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਤੇ ਮੁਢਲੀਆਂ ਸਿਹਤ ਸੇਵਾਵਾਂ ਦਾ ਘੇਰਾ ਹੋਰ ਵਧਾ ਦਿੱਤਾ ਹੈ। ਹੁਣ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਤੱਕ ਇਹ ਸੇਵਾ ਪਹੁੰਚਾਈ ਜਾਵੇਗੀ। ਇਸ ਤੋਂ ਪਹਿਲਾਂ ਸ਼ੰਭੂ, ਖਨੌਰੀ, ਫਤਹਿਆਂਬਾਦ, ਪਾਨੀਪਤ ਤੇ ਡੱਬਵਾਲੀ ਵਿਖੇ […]