May 2, 2026

ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਦੀਆਂ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ

ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਖੇਤਰ ‘ਚ ਵਿਭਾਗ ਦੇ ਰੁੱਖ ਗ਼ੈਰ ਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ।ਸ. ਧਰਮਸੋਤ ਨੇ ਇੱਕ ਪ੍ਰੈਸ ਬਿਆਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਜੰਗਲਾਤ […]

ਨਵਾਜ਼ ਸ਼ਰੀਫ਼ ਦੀ ਮਾਤਾ ਦਾ ਲੰਡਨ ’ਚ ਦੇਹਾਂਤ

ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਮਾਤਾ ਬੇਗਮ ਸ਼ਮੀਮ ਅਖ਼ਤਰ (91) ਦਾ ਅੱਜ ਲੰਡਨ ’ਚ ਦੇਹਾਂਤ ਹੋ ਗਿਆ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਪਾਰਟੀ ਦੇ ਸੂਤਰਾਂ ਮੁਤਾਬਕ ਬੇਗਮ ਅਖ਼ਤਰ ਪਿਛਲੇ ਲੱਗਪਗ ਇੱਕ ਮਹੀਨੇ ਤੋਂ ਠੀਕ ਨਹੀਂ ਸਨ। ਪੀਐੱਮਐੱਲ-ਐੱਨ ਦੇ ਉਪ ਸਕੱਤਰ ਜਨਰਲ ਅਤਾਉੱਲ੍ਹਾ ਤਰਾਰ ਨੇ ਦੱਸਿਆ, ‘ਉਨ੍ਹਾਂ ਨੇ ਅੱਜ ਲੰਡਨ ’ਚ ਆਖਰੀ ਸਾਹ […]

ਭਾਰਤੀ ਸਿੰਘ ਤੇ ਪਤੀ ਹਰਸ਼ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ’ਚ

ਡਰੱਗਸ ਕੇਸ ’ਚ ਐੱਨ. ਸੀ. ਬੀ. ਵਲੋਂ ਗ੍ਰਿਫਤਾਰ ਕੀਤੀ ਗਈ ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ ਅੱਜ ਕਿਲਾ ਅਦਾਲਤ ’ਚ ਪੇਸ਼ ਕੀਤਾ ਗਿਆ। ਕਿਲਾ ਅਦਾਲਤ ਨੇ ਭਾਰਤੀ ਸਿੰਘ ਤੇ ਹਰਸ਼ ਦੋਵਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਣ ਦਾ ਫੈਸਲਾ ਸੁਣਾਇਆ ਹੈ। ਐੱਨ. ਸੀ. ਬੀ. ਨੇ ਕੋਰਟ ਤੋਂ ਦੋਵਾਂ ਦਾ […]