May 7, 2026

ਸਾਡੇ ਕੋਲ ਕੋਹਲੀ ਖਿਲਾਫ ਰਣਨੀਤੀ ਹੈ : ਸਟੋਈਨਿਸ

ਆਸਟਰੇਲੀਆਈ ਆਲਰਾਊਂਡਰ ਮਾਰਕਸ ਸਟੋਈਨਿਸ ਨੇ ਕਿਹਾ ਹੈ ਕਿ ਆਸਟਰੇਲੀਆਈ ਟੀਮ ਜ਼ਿਆਦਾ ਦੌੜਾਂ ਬਣਾਉਣ ਲਈ ਹਮੇਸ਼ਾ ਪ੍ਰੇਰਿਤ ਰਹਿਣ ਵਾਲੇ ਭਾਰਤੀ ਕਪਤਾਨ ਵਿਰਾਟ ਕੋਹਲੀ ਖ਼ਿਲਾਫ਼ ਵੱਧ ਚੌਕਸ ਰਹੇਗੀ। ਸਟੋਈਨਿਸ, ਕੋਹਲੀ ਦੀ ਕਪਤਾਨੀ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚ ਖੇਡ ਚੁੱਕੇ ਹਨ ਤੇ ਉਹ ਵਨ ਡੇ ਵਿਚ ਦੋ ਵਾਰ ਕੋਹਲੀ ਨੂੰ ਆਊਟ ਵੀ ਕਰ ਚੁੱਕੇ ਹਨ। ਸਟੋਈਨਿਸ ਨੇ ਕਿਹਾ […]

ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ

ਜੰਮੂ – ਪਾਕਿਸਤਾਨੀ ਫੋਰਸ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਤੇ ਸਥਿਤ ਮੋਹਰੀ ਚੌਕੀਆਂ ਤੇ ਗੋਲੀਬਾਰੀ ਕੀਤੀ| ਇਸ ਵਿੱਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ| ਅਧਿਕਾਰੀਆਂ ਨੇ ਦੱਸਿਆ ਕਿ ਨੌਸ਼ਹਿਰਾ ਸੈਕਟਰ ਦੇ ਲਾਮ ਇਲਾਕੇ ਵਿੱਚ ਸਰਹੱਦ ਪਾਰ ਤੋਂ ਦੇਰ ਰਾਤ ਕਰੀਬ ਇਕ ਵਜੇ ਹੋਈ ਗੋਲੀਬਾਰੀ ਵਿੱਚ ਹੌਲਦਾਰ ਗੰਭੀਰ ਰੂਪ ਨਾਲ ਜ਼ਖਮੀ ਹੋ […]

ਗੁਜਰਾਤ ਵਿੱਚ ਸੜਕ ਹਾਦਸੇ ਦੌਰਾਨ 7 ਵਿਅਕਤੀਆਂ ਦੀ ਮੌਤ

ਗੁਜਰਾਤ – ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ ਹੈ| ਇੱਥੇ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 7 ਵਿਅਕਤੀਆਂ ਨੇ ਦਮ ਤੋੜ ਦਿੱਤਾ| ਸੁਰੇਂਦਰਨਗਰ ਜ਼ਿਲ੍ਹੇ ਦੇ ਡਿਪਟੀ ਸੁਪਰਡੈਂਟ ਪੀ. ਡੋਸ਼ੀ ਨੇ ਕਿਹਾ ਕਿ ਇਹ ਹਾਦਸਾ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ […]