May 4, 2026

ਡਰੱਗ ਮਾਮਲਾ : ਕਾਮੇਡੀਅਨ ਭਾਰਤੀ ਸਿੰਘ ਦੇ ਘਰ ਐਨਸੀਬੀ ਵੱਲੋਂ ਛਾਪੇਮਾਰੀ, ਸੰਮਨ ਜਾਰੀ

ਮੁੰਬਈ – ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਡਰੱਗ ਐਂਗਲ ਸਾਹਮਣੇ ਆਉਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਹੁਣ ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਸਥਿਤ ਘਰ ਵਿਚ ਛਾਪਾ ਮਾਰਿਆ ਹੈ ਅਤੇ ਉਨ੍ਹਾਂ ਦੇ ਘਰੋਂ ਕੁੱਝ ਮਾਤਰਾ ਵਿਚ ਡਰੱਗ ਬਰਾਮਦ ਹੋਈ ਹੈ| ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੀ […]

ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਜਲ ਹਰ ਘਰ ਵਿਚ ਨਲ ਅਤੇ ਹਰ ਨਲ ਵਿਚ ਸਵੱਛ ਜਲ ਉਪਲਬਧ ਕਰਵਾਇਆ ਜਾ ਰਿਹਾ ਹੈ – ਮਹਿਲਾ ਅਤੇ ਬਾਲ ਵਿਕਾਸ ਮੰਤਰੀ

ਚੰਡੀਗੜ – ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਕਮਲੇਸ਼ ਢਾਂਡਾ ਨੇ ਕਿਹਾ ਕਿ ਜਲ ਹੈ ਤਾਂ ਜੀਵਨ ਹੈ, ਇਸੀ ਆਧਾਰ ‘ਤੇ ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਜਲ ਜੀਵਨ ਮਿਸ਼ਨ ਯੋਜਨਾ ਦੇ ਤਹਿਤ ਹਰ ਘਰ ਵਿਚ ਨਲ ਅਤੇ ਹਰ ਨਲ ਵਿਚ ਸਵੱਛ ਜਲ ਉਪਲਬਧ ਕਰਵਾਇਆ ਜਾ ਰਿਹਾ ਹੈ|ਰਾਜ ਮੰਤਰੀ ਕਮਲੇਸ਼ ਢਾਂਡਾ ਅੱਜ ਜਿਲਾ ਕੈਥਲ ਦੇ […]

ਸੂਬਾ ਪੱਧਰ ਦੀ ਖੇਡ ਮੁਕਾਬਲਿਆਂ ਵਿਚ ਤਮਗਾ ਹਾਸਲ ਕਰਨ ਵਾਲੇ ਖਿਡਾਰੀਆਂ ਤੋਂ ਸਕਾਲਰਸ਼ਿਪ ਲਈ 15 ਦਸੰਬਰ ਤਕ ਬਿਨੈ ਮੰਗੇ

ਚੰਡੀਗੜ – ਹਰਿਆਣਾ ਖੇਡ ਅਤੇ ਯੁਵਾ ਮਾਮਲੇ ਵਿਭਾਗ ਨੇ ਸਾਲ 2019-20 ਵਿਚ ਸੂਬਾ ਪੱਧਰ ਦੀ ਖੇਡ ਮੁਕਾਬਲਿਆਂ ਵਿਚ ਤਮਗਾ ਹਾਸਲ ਕਰਨ ਵਾਲੇ ਖਿਡਾਰੀਆਂ ਤੋਂ ਸਕਾਲਰਸ਼ਿਪ ਲਈ 15 ਦਸੰਬਰ ਤਕ ਬਿਨੈ ਮੰਗੇ ਹਨ| ਸਾਲ 2019-20 ਦੇ ਤਹਿਤ ਪਹਿਲੀ ਅਪ੍ਰੈਲ, 2019 ਤੋਂ 31 ਮਾਰਚ, 2020 ਦੇ ਸਮੇਂ ਦੌਰਾਨ ਜਿਨਾਂ ਖਿਡਾਰੀਆਂ ਨੇ ਸੂਬਾ ਪੱਧਰ ਦੇ ਖੇਡ ਮੁਕਾਬਲਿਆਂ ਵਿਚ […]