May 6, 2026

ਹਰਿਆਣਾ ਦੇ ਮੁੱਖ ਮੰਤਰੀ ਨੇ ਸਿੰਗਾਪੁਰ ਦੇ ਪ੍ਰਮੁੱਖ ਉਦਮਾਂ ਨੂੰ ਰਾਜ ਵਿਚ ਆਪਣਾ ਆਧਾਰ ਵਿਕਸਿਤ ਕਰਨ ਲਈ ਸਰਕਾਰ ਵੱਲੋਂ ਹਰ ਤਰ੍ਹਾ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਿੰਗਾਪੁਰ ਦੇ ਪ੍ਰਮੁੱਖ ਉਦਮਾਂ ਨੂੰ ਰਾਜ ਵਿਚ ਆਪਣਾ ਆਧਾਰ ਵਿਕਸਿਤ ਕਰਨ ਲਈ ਸਰਕਾਰ ਵੱਲੋਂ ਹਰ ਤਰ੍ਹਾ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ| ਉਨ੍ਹਾਂ ਨੇ ਕਿਹਾ ਕਿ ਨਿਵੇਸ਼ਕਾਂ ਦੀ ਜਰੂਰਤਾਂ ਨੂੰ ਦੇਖਦੇ ਹੋਏ ਵਿਸ਼ਵ ਮੁੱਲ ਸ਼੍ਰਿੰਖਲਾ ਨੂੰ ਜੋੜਨ ਅਤੇ ਨਿਵੇਸ਼ਕਾਂ ਦੇ ਕਾਰੋਬਾਰ ਯੌਜਨਾਵਾਂ ਸੰਚਾਲਿਤ ਕਰਨ ਦੇ ਲਈ […]

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ

ਕੋਵਿਡ-19 ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰਨ ਵਾਲੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤੀਕਰਨ ਲਈ ਵਰਤੀ ਜਾਵੇਗੀ ਇਹ ਰਾਸ਼ੀ: ਰੰਧਾਵਾ ਚੰਡੀਗੜ੍ਹ – ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.) ਨੂੰ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਨਾਬਾਰਡ ਦੇ ਚੇਅਰਮੈਨ ਜੀ.ਆਰ ਚਿੰਤਾਲਾ […]

6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ – ਪੰਜਾਬ ਸਰਕਾਰ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ 6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤਰੱਕੀ ਉਪਰੰਤ ਤਾਇਨਾਤੀ ਲਈ ਉਪਲੱਬਧ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਸ੍ਰੀ ਕੁਲਤਾਰ ਸਿੰਘ ਮੀਆਂਪੁਰੀ ਅਤੇ ਸ੍ਰੀ ਕੁਲਜੀਤ ਸਿੰਘ ਮੀਆਂਪੁਰੀ ਨੂੰ ਮੁੱਖ ਦਫ਼ਤਰ, ਚੰਡੀਗੜ, ਸ੍ਰੀ ਅਰੁਣ ਚੌਧਰੀ ਨੂੰ ਜ਼ਿਲਾ ਲੋਕ ਸੰਪਰਕ […]