June 14, 2026

ਖੱਟਰ ਨੇ ਗੱਲ ਕਰਨ ਲਈ ਮੇਰੇ ਮੋਬਾਈਲ ਫੋਨ ਉਤੇ ਕਾਲ ਕਰਨ ਜਾਂ ਅਧਿਕਾਰਤ ਢੰਗ-ਤਰੀਕਾ ਕਿਉਂ ਨਹੀਂ ਵਰਤਿਆ-ਕੈਪਟਨ ਅਮਰਿੰਦਰ ਸਿੰਘ

ਕੋਵਿਡ ਬਾਰੇ ਟਿੱਪਣੀਆਂ ਉਤੇ ਖੱਟਰ ਦੀ ਸਖ਼ਤ ਆਲੋਚਨਾ, ਜੇਕਰ ਉਹਨਾਂ ਨੂੰ ਸੱਚਮੁੱਚ ਹੀ ਏਨੀ ਚਿੰਤਾ ਸੀ ਤਾਂ ਹਰਿਆਣਾ ਵਿੱਚ ਕਿਸਾਨਾਂ ਨੂੰ ਰੋਕਣਾ ਨਹੀਂ ਸੀ ਚਾਹੀਦਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿੱਚ ਉਹਨਾਂ ਦੇ ਹਮਰੁਤਬਾ ਵੱਲੋਂ ਜਾਰੀ ਕੀਤੇ ਅਖੌਤੀ ਕਾਲ ਰਿਕਾਰਡ ਨੂੰ ਮੁਕੰਮਲ ਤੌਰ ਉਤੇ ਢਕਵੰਜ ਦੱਸਦੇ ਹੋਏ ਰੱਦ ਕਰ […]

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਚੈਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਸਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ| ਇੱਥੇ ਅਭਿਆਸ ਕਰ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਆਪਣੈ ਸੂਬੇ ਦੇ ਦੇਸ਼ […]

ਕੋਹਲੀ ਲਈ ਕਰੋ ਜਾਂ ਮਰੋ, ਹਰ ਹਾਲ ਚ ਜਿੱਤਣਾ ਪਵੇਗਾ ਦੂਜਾ ਵਨ-ਡੇ

ਆਸਟਰੇਲੀਆ ਖ਼ਿਲਾਫ਼ ਸੀਰੀਜ਼ ਬਚਾਉਣ ਲਈ ਐਤਵਾਰ ਨੂੰ ਦੂਜੇ ਵਨ-ਡੇ ਮੈਚ ‘ਚ ਟੀਮ ਇੰਡੀਆ ਨੂੰ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨਾ ਪਵੇਗਾ। ਭਾਰਤ ਨੂੰ ਪਹਿਲੇ ਮੈਚ ‘ਚ 66 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਆਸਟਰੇਲੀਆ ਨੇ ਜਿਸ ਤਰ੍ਹਾਂ ਟੀਮ ਇੰਡੀਆ ਦੀ ਕਮਜ਼ੋਰੀਆਂ ਦਾ ਫ਼ਾਇਦਾ ਚੁੱਕਿਆ ਹੈ, ਉਹ ਕਪਤਾਨ ਵਿਰਾਟ ਕੋਹਲੀ ਤੇ ਕੋਚ ਰਵੀ ਸ਼ਾਸਤਰੀ ਲਈ ਚਿੰਤਾ ਦਾ ਸਬਬ […]