May 7, 2026

ਮੁੱਖ ਸਕੱਤਰ ਵੱਲੋਂ ਪੰਜਾਬ ਪੁਲੀਸ ਦੀ ‘ਸਾਈਬਰ ਸੁਰੱਖਿਆ’ ਮੁਹਿੰਮ ਦੀ ਸ਼ੁਰੂਆਤ

‘ਸਾਈਬਰ ਸੁਰੱਖਿਆ’ ਮੁਹਿੰਮ ਪੰਜਾਬ ਵਾਸੀਆਂ ਵਿੱਚ ਸਾਈਬਰ ਸੁਰੱਖਿਆ ਪ੍ਰਤੀ ਲਿਆਵੇਗੀ ਜਾਗਰੂਕਤਾ: ਡੀਜੀਪੀ ਦਿਨਕਰ ਗੁਪਤਾ ਚੰਡੀਗੜ – ਅਜੋਕੇ ਡਿਜੀਟਲ ਯੁੱਗ ਵਿੱਚ ਸਾਈਬਰ ਖ਼ਤਰੇ ਦਾ ਸਾਹਮਣਾ ਕਰ ਰਹੇ ਸਮਾਜ ਦੀ ਸਹੂਲਤ ਲਈ ਮੁੱਖ ਸਕੱਤਰ, ਪੰਜਾਬ ਵਿਨੀ ਮਹਾਜਨ ਵੱਲੋਂ ਅੱਜ ਕੌਮਾਂਤਰੀ ਬਾਲ ਦਿਵਸ, ਜੋ ਹਰ ਸਾਲ 20 ਨਵੰਬਰ ਨੂੰ ਮਨਾਇਆ ਜਾਂਦਾ ਹੈ, ਮੌਕੇ ਸੂਬੇ ਵਿੱਚ ਤਿੰਨ ਮਹੀਨੇ ਚੱਲਣ […]

ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਵਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ

ਸਰਕਾਰ ਵਲੋਂ ਸੂਬੇ ਵਿਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਨੂੰ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ: ਤਿ੍ਰਪਤ ਬਾਜਵਾ ਚੰਡੀਗੜ – ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤਿ੍ਰਪਤ ਬਾਜਵਾ ਨੇ ਕਿਹਾ ਕਿ ਰਾਜ ਮੱਛੀ ਪਾਲਣ […]

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ […]