ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਸਰਕਾਰ ਫਿਰ ਹੋਈ ਸਖਤ, ਦੇਸ਼ ਵਿੱਚ ਫਿਰ ਤਾਲਾਬੰਦੀ ਦੇ ਆਸਾਰ
ਨਵੀਂ ਦਿੱਲੀ – ਦੇਸ਼ ਵਿੱਚ ਕੋਵਿਡ-19 ਦੇ ਇਕ ਦਿਨ ਦੇ ਅੰਦਰ 45,882 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 90 ਲੱਖ ਤੋਂ ਵੱਧ ਹੋ ਗਈ ਹੈ| ਸਵੇਰੇ ਅੱਠ ਵਜੇ ਦੇ ਅੰਕੜਿਆਂ ਦੇ ਮੁਤਾਬਕ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ 90,04,365 ਮਾਮਲੇ ਹੋ ਗਏ ਹਨ| 24 ਘੰਟਿਆਂ ਦੇ ਅੰਦਰ 584 ਲੋਕਾਂ ਦੀ ਮੌਤ […]




