ਨੀਤੀ ਤੋਂ ਲਾਂਭੇ ਜਾਂਦਿਆਂ ਪੰਜਾਬ ਸਰਕਾਰ ਨੇ ਗਲਵਾਨ ਘਾਟੀ ਦੇ ਤਿੰਨ ਕੁਆਰੇ ਜੰਗੀ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ ਨੌਕਰੀ ਦੇਣ ਲਈ ਨਿਯਮ ਸੋਧੇ
ਚੰਡੀਗੜ੍ਹ – ਪੰਜਾਬ ਸਰਕਾਰ ਦੀ ‘ਮਾਣ ਤੇ ਸ਼ੁਕਰਾਨੇ ਦੀ ਨੌਕਰੀ ਦੇਣ’ ਦੀ ਨੀਤੀ ਵਿੱਚ ਛੋਟ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਗਲਵਾਨ ਘਾਟੀ ਦੇ ਤਿੰਨ ਕੁਆਰੇ ਜੰਗੀ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ ਸੂਬਾਈ ਸੇਵਾਵਾਂ ਵਿੱਚ ਨੌਕਰੀਆਂ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਸਿਪਾਹੀ ਗੁਰਤੇਜ ਸਿੰਘ, ਸਿਪਾਹੀ ਗੁਰਬਿੰਦਰ ਸਿੰਘ […]




