May 10, 2026

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਵਿਛੜੀ ਸ਼ਖਸੀਅਤ ਦੇ ਸਤਿਕਾਰ ਵਿੱਚ ਅੱਜ ਦੇ ਬਾਕੀ ਰਹਿੰਦੇ ਸਮੇਂ ਲਈ ਛੁੱਟੀ ਦਾ ਐਲਾਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਸੂਬੇ ਦੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 85 ਵਰਿਆਂ ਦੇ ਸਨ ਜੋ ਅੱਜ ਸਵੇਰੇ ਸੰਖੇਪ ਬੀਮਾਰੀ […]

ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਖੋਜ ਕੇਂਦਰ ਪ੍ਰਤੀ ਏਕੜ ਗੰਨੇ ਦੇ ਝਾੜ ਅਤੇ ਰਿਕਵਰੀ ਨੂੰ ਵਧਾਉਣ ਲਈ ਸਹਾਈ ਸਿੱਧ ਹੋਵੇਗਾ: ਸਹਿਕਾਰਤਾ ਮੰਤਰੀ ਚੰਡੀਗੜ੍ਹ – ਕਲਾਨੌਰ ਵਿਖੇ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ। ਆਧੁਨਿਕ ਵਿਧੀਆਂ ਨਾਲ ਲੈਸ ਇਹ ਕੇਂਦਰ ਨਾ ਕੇਵਲ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣ ਲਈ ਸਿਖਲਾਈ ਦੇਵੇਗਾ ਬਲਕਿ […]

ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮ ਮੌਕੇ ਪੰਥਕ ਇਕੱਤਰਤਾ ਦੌਰਾਨ ਪਾਸ ਕੀਤੇ ਗਏ 11 ਅਹਿਮ ਮਤੇ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕੀਤੇ ਗਏ ਪੰਥਕ ਸਮਾਗਮ ਦੌਰਾਨ 11 ਅਹਿਮ ਮਤੇ ਪਾਸ ਕੀਤੇ ਗਏ। ਇਹ ਮਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਜਿਨ੍ਹਾਂ ਵਿਚ ਸ. ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਭਾਈ ਮਨਜੀਤ […]