May 10, 2026

ਸੂਬੇ ਵਿਚ ਲਵ ਜਿਹਾਦ ਮਾਮਲਿਆਂ ‘ਤੇ ਸਖਤ ਕਾਨੂੰਨ ਬਣਾਇਆ ਜਾਵੇਗਾ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਲਵ ਜਿਹਾਦ ਮਾਮਲਿਆਂ ‘ਤੇ ਕੰਟ੍ਰੋਲ ਕਰਨ ਲਈ ਸਖਤ ਕਾਨੂੰਨ ਬਣਾਇਆ ਜਾਵੇਗਾ| ਇਸ ਦਾ ਖਰੜਾ ਤਿਆਰ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ| ਗ੍ਰਹਿ ਮੰਤਰੀ ਨੇ ਅੱਜ ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕੀਤੀ| ਇਸ ਬਾਰੇ ਮੁੱਖ ਮੰਤਰੀ ਮਨੋਹਰ […]

ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਿਧੀ-ਵਿਧਾਨ ਬਣਾਉਣ ਦੀ ਲੋੜ: ਮੁੱਖ ਮੰਤਰੀ

ਅਮਰੀਕੀ-ਪੰਜਾਬ ਨਿਵੇਸ਼ਕਾਂ ਦੀ ਗੋਲਮੇਜ਼ ਕਾਨਫਰੰਸ ਦਾ ਉਦਘਾਟਨ, ਅਮਰੀਕੀ ਨਿਵੇਸ਼ਕਾਂ ਨੂੰ ਸੂਬੇ ਦੇ ਕਾਰੋਬਾਰ ਪੱਖੀ ਮਾਹੌਲ ਦਾ ਲਾਭ ਉਠਾਉਣ ਦਾ ਸੱਦਾ ਚੰਡੀਗੜ – ਖੇਤੀਬਾੜੀ ਬਿੱਲਾਂ ਉਤੇ ਸੂਬਾ ਅਤੇ ਕੇਂਦਰ ਸਰਕਾਰਾਂ ਦਰਮਿਆਨ ਮਤਭੇਦਾਂ ਉਤੇ ਚਿੰਤਾ ਜਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਸ਼ਬਦਾਂ ਕਿਹਾ ਕਿ ਅਸੀਂ ਕਾਰਪੋਰੇਟਾਂ ਦੇ ਖਿਲਾਫ ਨਹੀਂ ਹਾਂ ਪਰ […]

ਕੋਰੋਨਾ ਦੇ ਟੀਕੇ ਨੂੰ ਦੇਸ਼ ਵਿੱਚ ਉਪਲਬਧ ਕਰਵਾਉਣ ਲਈ ਕੈਨੇਡੀਅਨ ਫੌਜ ਤਿਆਰ

ਓਟਾਵਾ – ਕੈਨੇਡੀਅਨ ਫ਼ੌਜ ਦਾ ਕਹਿਣਾ ਹੈ ਕਿ ਉਹ ਕੋਵਿਡ-19 ਦੇ ਟੀਕਿਆਂ ਨੂੰ ਦੇਸ਼ ਭਰ ਵਿੱਚ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਦੀ ਯੋਜਨਾ ਬਣਾ ਰਹੀ ਹੈ| ਕੋਰੋਨਾ ਟੀਕਿਆਂ ਨੂੰ ਸੁਰੱਖਿਅਤ ਲਿਆਉਣ ਤੇ ਲੋਕਾਂ ਤੱਕ ਸੁਰੱਖਿਅਤ ਪਹੁੰਚਾਉਣ ਲਈ ਫ਼ੌਜ ਦੀ ਵੱਡੀ ਟੁਕੜੀ ਹਰ ਸਮੇਂ ਤਿਆਰ ਰਹੇਗੀ| ਇਸ ਲਈ ਪਹਿਲਾਂ ਹੀ ਫ਼ੌਜੀਆਂ ਦੀਆਂ ਟੀਮਾਂ ਕੈਨੇਡਾ ਦੀ ਸਿਹਤ […]