August 5, 2026

ਨਿਤੀਸ਼ ਕੁਮਾਰ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ

ਪਟਨਾ – ਜਨਤਾ ਦਲ (ਯੂ) ਮੁਖੀ ਨਿਤੀਸ਼ ਕੁਮਾਰ (69) ਨੇ ਦੋ ਦਹਾਕਿਆਂ ’ਚ ਅੱਜ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਪਾਲ ਫਾਗੂ ਚੌਹਾਨ ਨੇ ਰਾਜ ਭਵਨ ’ਚ ਊਨ੍ਹਾਂ ਦੀ ਅਗਵਾਈ ਹੇਠ 14 ਮੈਂਬਰੀ ਮੰਤਰੀ ਮੰਡਲ ਨੂੰ ਹਲਫ਼ ਦਿਵਾਇਆ। ਭਾਜਪਾ ਦੇ ਦੋ ਆਗੂਆਂ ਤਾਰਕਿਸ਼ੋਰ ਪ੍ਰਸਾਦ ਅਤੇ ਰੇਣੂ ਦੇਵੀ ਨੂੰ ਸੁਸ਼ੀਲ ਕੁਮਾਰ ਮੋਦੀ ਦੀ […]

ਹਿਮਾਚਲ ਵਿੱਚ ਸੜਕ ਹਾਦਸੇ ਦੌਰਾਨ 7 ਬਿਹਾਰੀ ਮਜ਼ਦੂਰਾਂ ਦੀ ਮੌਤ

ਮੰਡੀ – ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੁਲਘਰਾਟ ਖੇਤਰ ਨੇੜੇ ਸੁਕੇਤੀ ਖੱਡ ਦੀ ਜਲ ਧਾਰਾ ਵਿੱਚ ਇਕ ਪਿਕਅੱਪ ਦੇ ਡਿੱਗ ਜਾਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ| ਹਾਦਸਾ ਤੜਕਸਾਰ 3 ਵਜੇ ਦੇ ਨੇੜੇ-ਤੇੜੇ ਵਾਪਰਿਆ| ਹਾਦਸੇ ਵਿਚ ਮਰਨ ਵਾਲੇ ਸਾਰੇ ਲੋਕ ਬਿਹਾਰ ਤੋਂ ਆਏ ਮਜ਼ਦੂਰ ਦੱਸੇ ਜਾ ਰਹੇ […]

ਸਪੇਸਐਕਸ ਨੇ ਕੌਮਾਤਰੀ ਪੁਲਾੜ ਸਟੇਸ਼ਨ ਤੇ ਚਾਰ ਪੁਲਾੜ ਯਾਤਰੀ ਭੇਜੇ

ਵਾਸ਼ਿੰਗਟਨ – ਐਲਨ ਮਸਕ ਦੀ ਰਾਕੇਟ ਕੰਪਨੀ ਸਪੇਸਐਕਸ ਅਤੇ ਅਮਰੀਕੀ ਪੁਲਾੜ ਖੋਜ ਏਜੰਸੀ ਨਾਸਾ ਨੇ ਪੁਲਾੜ ਜਗਤ ਵਿਚ ਇਕ ਨਵਾਂ ਮੁਕਾਮ ਹਾਸਿਲ ਕੀਤਾ ਹੈ| ਅਸਲ ਵਿਚ ਸਪੇਸਐਕਸ ਨੇ ਫਾਲਕਨ ਰਾਕੇਟ ਰਾਹੀਂ ਚਾਰ ਪੁਲਾੜ ਯਾਤਰੀਆਂ ਨੂੰ ਅੰਤਰਰਾਸ਼ਟਰੀ ਸਪੇਸ ਸਟੇਸ਼ਨ (ਆਈ.ਐਸ.ਐਸ.) ਭੇਜਿਆ| ਇਹ ਨਾਸਾ ਦਾ ਪਹਿਲਾ ਅਜਿਹਾ ਮਿਸ਼ਨ ਹੈ ਜਿਸ ਵਿਚ ਪੁਲਾੜ ਯਾਤਰੀਆਂ ਨੂੰ ਆਈ.ਐਸ.ਐਸ. ਤੇ ਭੇਜਣ […]