May 10, 2026

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬਾਬਾ ਫਰੀਦ ਮੈਡੀਕਲ ਦੇ ਵਿਦਿਆਰਥੀ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਸ੍ਰੀ ਸੋਨੀ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ […]

ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਭਾਰਤੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ […]

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਕੌਮੀ ਪ੍ਰੈਸ ਦਿਵਸ ‘ਤੇ ਪੱਤਰਕਾਰਾਂ ਨੂੰ ਵੱਧਾਈ ਤੇ ਸ਼ੁਭਕਾਮਨਾਵਾਂ ਦਿੱਤੀ

ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੇ.ਪੀ.ਦਲਾਲ ਨੇ ਅੱਜ ਕੌਮੀ ਪ੍ਰੈਸ ਦਿਵਸ ‘ਤੇ ਪੱਤਰਕਾਰਾਂ ਨੂੰ ਵੱਧਾਈ ਤੇ ਸ਼ੁਭਕਾਮਨਾਵਾਂ ਦਿੱਤੀ|ਪ੍ਰੈਸ ਦਿਵਸ ‘ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਸ੍ਰੀ ਦਲਾਲ ਨੇ ਕਿਹਾ ਕਿ ਮੀਡਿਆ ਨੂੰ ਭਾਰਤੀ ਲੋਕਤਾਂਤਰਿਕ ਪ੍ਰਣਾਲੀ ਵਿਚ ਚੌਥਾ ਥਮ ਮੰਨਿਆ ਗਿਆ ਹੈ| ਉਨਾਂ ਕਿਹਾ ਕਿ ਭਾਰਤੀ ਆਜਾਦੀ ਅੰਦੋਲਨ ਵਿਚ ਪ੍ਰੈਸ ਦੀ […]