May 10, 2026

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਮੁੱਖ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਭਾਈ ਲੌਂਗੋਵਾਲ ਨੇ ਸੰਗਤ ਨੂੰ ਸਮਾਗਮ ’ਚ ਉਤਸ਼ਾਹ ਨਾਲ ਪੁੱਜਣ ਦੀ ਕੀਤੀ ਅਪੀਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿਚ ਮੁੱਖ ਸਮਾਗਮ ਭਲਕੇ 17 ਨਵੰਬਰ ਨੂੰ ਹੋਵੇਗਾ। ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ […]

ਅਰੁਣਾ ਚੌਧਰੀ ਵੱਲੋਂ ਮਹਿਲਾ ਸੈੱਲਾਂ ਵਿੱਚ ਪੇਸ਼ੇਵਰ ਸਲਾਹਕਾਰਾਂ ਦੀਆਂ ਅਸਾਮੀਆਂ ਜਲਦ ਭਰਨ ਦੇ ਨਿਰਦੇਸ਼

ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੱਲੋਂ ਪੰਜਾਬ ਭਰ ਦੇ ਮਹਿਲਾ ਸੈੱਲਾਂ ਵਿੱਚ ਪੇਸ਼ੇਵਰ ਸਲਾਹਕਾਰਾਂ ਦੀਆਂ ਅਸਾਮੀਆਂ ਫੌਰੀ ਅਧਾਰ ’ਤੇ ਭਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਇਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਉਹ ਇਨਾਂ ਅਸਾਮੀਆਂ […]

ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਮੁਕੰਮਲ

ਚੰਡੀਗੜ੍ਹ – ਭਾਰਤ ਚੋਣ ਕਮਿਸ਼ਨ , ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਯੋਗਤਾ ਮਿਤੀ 01.01.2021 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੇ ਆਖਰੀ ਭਾਗ ਦੀ ਡਰਾਫਟ ਪਬਲੀਕੇਸ਼ਨ ਮਿਤੀ 16.11.2020 ਨੂੰ ਕਰ ਦਿੱਤੀ ਗਈ ਹੈ ।ਪੰਜਾਬ ਡਾ. ਐਸ . ਕਰੁਣਾ ਰਾਜੂ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਕਾਰਜ ਭਾਰਤ […]