June 18, 2026

ਸ਼ਬਰੀਮਾਲਾ ਮੰਦਰ ਸ਼ਰਧਾਲੂਆਂ ਲਈ ਅੱਜ ਤੋਂ ਖੁੱਲ੍ਹੇਗਾ

ਕੇਰਲ ਦੇ ਸ਼ਬਰੀਮਾਲਾ ਸਥਿਤ ਭਗਵਾਨ ਅਯੱਪਾ ਮੰਦਰ ਦੇ ਕਿਵਾੜ ਸ਼ਰਧਾਲੂਆਂ ਲਈ ਖੁੱਲ੍ਹ ਗਏ ਹਨ। ਮੰਦਰ ਵਿਚ ਸ਼ਰਧਾਲੂਆਂ ਨੂੰ ਭਲਕ ਤੋਂ ਆਉਣ ਦੀ ਇਜਾਜ਼ਤ ਹੋਵੇਗੀ ਤੇ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਅੱਜ ਕੋਈ ਵਿਸ਼ੇਸ਼ ਪੂਜਾ ਨਹੀਂ ਕੀਤੀ ਗਈ ਤੇ ਸ਼ਾਮ ਪੰਜ ਵਜੇ ਪਵਿੱਤਰ ਅਸਥਾਨ ਦੇ ਕਿਵਾੜ ਖੋਲ੍ਹ ਦਿੱਤੇ ਗਏ। ਹੁਣ ਮੰਦਰ 62 ਦਿਨ ਸ਼ਰਧਾਲੂਆਂ […]

ਸ਼ਾਰਟ ਪਿਚ ਗੇਂਦਾਂ ਤੋਂ ਡਰ ਨਹੀਂ ਲੱਗਦਾ : ਸਮਿਥ

ਆਸਟਰੇਲੀਆਈ ‘ਰਨ ਮਸ਼ੀਨ’ ਸਟੀਵ ਸਮਿਥ ਨੇ ਆਗਾਮੀ ਟੈਸਟ ਸੀਰੀਜ਼ ਤੋਂ ਪਹਿਲਾਂ ਭਾਰਤੀ ਤੇਜ਼ ਗੇਂਦਬਾਜ਼ਾਂ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਸ ਨੇ ਜ਼ਿੰਦਗੀ ਵਿਚ ਇੰਨੀਆਂ ਸ਼ਾਰਟ ਪਿੱਚ ਗੇਂਦਾਂ ਦਾ ਸਾਹਮਣਾ ਕਰਨ ਲਿਆ ਹੈ ਕਿ ਹੁਣ ਉਸ ਨੂੰ ਡਰ ਨਹੀਂ ਲੱਗਦਾ। ਸਾਬਕਾ ਕਪਤਾਨ ਨੇ ਕਿਹਾ ਕਿ ਉਸਦੇ ਸਾਹਮਣੇ ਸ਼ਾਰਟ ਪਿੱਚ ਗੇਂਦਾਂ ਸੁੱਟਣ ਨਾਲ ਆਸਟਰੇਲੀਆ ਨੂੰ ਫਾਇਦਾ […]

5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗ੍ਰਿਫਤਾਰ

ਫਿਰੋਜ਼ਪੁਰ – ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਘੱਲਖੁਰਦ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਦੇ ਏਐੱਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ […]