May 10, 2026

ਮੁੱਖ ਮੰਤਰੀ ਨੇ ਬਾਲ ਕਲਾਕਾਰ ਨੂਰ ਨਾਲ ਮੁਲਾਕਾਤ ਕਰਕੇ ਸ਼ੁੱਭ ਕਾਮਨਾਵਾਂ ਦਿੱਤੀਆਂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੂਰ ਦੇ ਨਾਮ ਨਾਲ ਪ੍ਰਸਿੱਧ ਬਾਲ ਕਲਾਕਾਰ ਨੂਰਪ੍ਰੀਤ ਕੌਰ ਅਤੇ ਉਸ ਦੀ ਭੈਣ ਜਸ਼ਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਆਪਣੀ ਸਰਕਾਰੀ ਰਿਹਾਇਸ਼ ‘ਤੇ ਦੋਵਾਂ ਨਾਲ ਹਾਸੇ-ਠੱਠੇ ਵਾਲੀਆਂ ਗੱਲਾਂ ਕਰਦਿਆਂ ਮੁੱਖ ਮੰਤਰੀ ਨੇ ਦੋਵੇਂ ਲੜਕੀਆਂ ਨੂੰ ਮਠਿਆਈ […]

ਹਰਿਆਣਾ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਤਿਆਰ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਖੇਲੋ ਇੰਡਿਆ ਯੂਥ ਗੇਮ, 2021 ਦੀ ਮੇਜਬਾਨੀ ਲਈ ਸੂਬਾ ਪੂਰੀ ਤਰਾਂ ਨਾਲ ਤਿਆਰ ਹੈ| ਇਸ ਲਈ ਉਨਾਂ ਨੇ ਅਧਿਕਾਰੀਆਂ ਨੂੰ ਜਿੱਥੇ ਵੀ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਲੋਂੜ ਹੋਵੇ, ਉਸ ਨੂੰ ਪਹਿਲੀ ‘ਤੇ ਪੂਰਾ ਕਰਨ ਦੇ ਆਦੇਸ਼ ਦਿੱਤੇ|ਮੁੱਖ ਮੰਤਰੀ ਨੇ ਇਹ ਆਦੇਸ਼ ਇੱਥੇ […]

ਸ਼੍ਰੋਮਣੀ ਕਮੇਟੀ ਦੀ ਸੌ ਸਾਲਾ ਸਥਾਪਨਾ ਸਬੰਧੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਆਰੰਭ

32 ਇਤਿਹਾਸਕ ਚਿੱਤਰ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਕਰ ਰਹੇ ਹਨ ਪੇਸ਼ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸੰਗਤਾਂ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਕੁਰਬਾਨੀਆਂ ਭਰੇ ਇਤਿਹਾਸ ਦੇ ਰੂਬਰੂ ਕਰਨ ਦੇ ਮੰਤਵ ਨਾਲ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਚਿੱਤਰ ਪ੍ਰਦਰਸ਼ਨੀ ਨਾਲ ਸ਼ਤਾਬਦੀ ਸਮਾਗਮਾਂ […]