May 10, 2026

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਭਲਕੇ 14 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੇ ਨਾਂ ਦੇਣਗੇ ਸੰਦੇਸ਼ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ […]

ਸਤਿੰਦਰ ਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ – ਸਤਿੰਦਰਪਾਲ ਸਿੰਘ ਗਿੱਲ ਨੇ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਪੰਜਾਬ ਵਿਸ਼ਾਲ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਪਾਲੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।ਚੇਅਰਮੈਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ […]

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਹਾੜੇ ਦੀ ਵਧਾਈ

ਪਵਿੱਤਰ ਤਿਉਹਾਰ ਪ੍ਰਦੂਸ਼ਣ-ਮੁਕਤ, ਵਾਤਾਵਰਨ-ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਪ੍ਰਦੂਸ਼ਣ ਮੁਕਤ, ਵਾਤਾਵਰਨ ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ।ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ […]