May 9, 2026

ਦੀਵਾਲੀ ਮੌਕੇ ਕਿਸੇ ਵੀ ਧਿਰ ਨੂੰ ਦਫਤਰ ਨਾ ਸੱਦਿਆ ਜਾਵੇ : ਵਿਜੀਲੈਂਸ ਬਿਊਰੋ ਵੱਲੋਂ ਆਦੇਸ਼

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀਆਂ ਵੱਖ-ਵੱਖ ਰੇਂਜਾਂ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਜ਼ਿਲ੍ਹੇ ਵਿੱਚ ਜਾਂ ਸਦਰ ਮੁਕਾਮ ਉੱਤੇ ਕਿਸੇ ਵਿਜੀਲੈਂਸ ਜਾਂਚ ਜਾਂ ਵਿਜੀਲੈਂਸ ਮੁਕੱਦਮੇ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਬਿਊਰੋ ਦੇ ਦਫਤਰ ਜਾਂ ਥਾਣੇ ਨਹੀਂ ਬੁਲਾਇਆ ਜਾਵੇਗਾ। ਕੌਮੀ ਤਿਉਹਾਰ ਦੀਵਾਲੀ ਨੂੰ ਮੁੱਖ ਰੱਖਦੇ ਹੋਏ ਅਜਿਹਾ ਫੈਸਲਾ ਲਿਆ ਗਿਆ ਹੈ ਤਾਂ […]

ਅਮਰੀਕਾ ਬਾਈਡੇਨ ਨੇ ਰੋਨ ਕਲੇਨ ਦੀ ਚੀਫ਼ ਆਫ਼ ਸਟਾਫ ਵਜੋਂ ਕੀਤੀ ਚੋਣ

ਫਰਿਜ਼ਨੋ – ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਨੇ ਕਾਫੀ ਸਮੇਂ ਤੋਂ ਸਹਾਇਕ ਰਹੇ ਰੋਨ ਕਲੇਨ ਨੂੰ ਵ੍ਹਾਈਟ ਹਾਊਸ ਦੇ ਸਟਾਫ ਮੁਖੀ ਦੇ ਤੌਰ ਤੇ ਚੁਣਿਆ ਹੈ, ਕਲੇਨ ਨੇ ਓਬਾਮਾ ਪ੍ਰਸ਼ਾਸਨ ਦੇ ਸਮੇਂ ਆਰਥਿਕ ਅਤੇ ਜਨਤਕ ਸਿਹਤ ਸੰਕਟ ਦੌਰਾਨ ਮੁੱਖ ਭੂਮਿਕਾ ਨਿਭਾਈ ਸੀ। ਬਾਈਡੇਨ ਨੇ ਕਿਹਾ ਹੈ ਕਿ ਕੋਰੋਨਾਂ ਵਾਇਰਸ ਦੇ ਪ੍ਰਕੋਪ ਨੂੰ ਨਿਯੰਤਰਣ ਵਿਚ ਲਿਆਉਣਾ […]

ਬਾਲੀਵੁੱਡ ’ਚ ਇਕ ਹੋਰ ਖੁਦਕੁਸ਼ੀ, ਨਾਮੀ ਅਦਾਕਾਰ ਨੇ ਹਿਮਾਚਲ ‘ਚ ਲਿਆ ਫਾਹਾ

ਹਿਮਾਚਲ ਪ੍ਰਦੇਸ਼ – ਬੌਲੀਵੁੱਡ ’ਚ ਇਕ ਹੋਰ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ। ਅਦਾਕਾਰ ਆਸਿਫ ਬਸਰਾ ਨੇ ਖ਼ੁਦਕੁਸ਼ੀ ਕਰ ਲਈ ਹੈ। ਆਸਿਫ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹਾ ਦੇ ਧਰਮਸ਼ਾਲਾ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ ਹੈ। ਆਸਿਫ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਦੀ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਆਸਿਫ ਨੇ ਮੈਕਲਡਗੰਜ ‘ਚ […]