May 9, 2026

ਕੈਨੇਡਾ ’ਚ ਫੈਲ ਰਿਹਾ ਕੋਰੋਨਾ ਕਿੰਨੇ ਲੋਕ ਹੁਣ ਤੱਕ ਹੋ ਚੁੱਕੇ ਨੇ ਪੀੜਤ

ਸਰੀ – ਕੈਨੇਡਾ ਵਿੱਚ 4,000 ਤੋਂ ਵੱਧ ਹੋਰ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਨੇ। ਸਭ ਤੋਂ ਵੱਧ ਮਾਮਲੇ ਉਂਟਾਰੀਓ ਅਤੇ ਕਿਊਬਕ ਸੂਬਿਆਂ ਵਿੱਚ ਦਰਜ ਕੀਤੇ ਗਏ ਹਨ। ਓਂਟਾਰੀਓ ਵਿਚ 1,426, ਕਿਊਬਕ ਵਿਚ 1,378, ਅਲਬਰਟਾ ਵਿਚ 672, ਬ੍ਰਿਟਸ਼ ਕੋਲੰਬੀਆ ਵਿਚ 525, ਮੈਨੀਟੋਬਾ ਵਿਚ 430, ਸਸਕੈਚਵਨ ਵਿੱਚ 112 ਕੇਸ ਇੱਕੋ ਦਿਨ ਵਿਚ ਆਏ ਹਨ। ਪਿਛਲੇ ਲਗਾਤਾਰ ਪੰਜਾਂ […]

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਤਾਕਤ ਨੂੰ ਕਮਜ਼ੋਰੀ ਵਿੱਚ ਬਦਲਿਆ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ| ਰਾਹੁਲ ਨੇ ਕਿਹਾ ਕਿ ਭਾਰਤ ਪਹਿਲੀ ਵਾਰ ਆਰਥਿਕ ਮੰਦੀ ਦੀ ਲਪੇਟ ਵਿੱਚ ਆਇਆ ਹੈ| ਰਾਹੁਲ ਨੇ ਟਵੀਟ ਕੀਤਾ ਕਿ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਰਥਿਕ ਮੰਦੀ ਆਈ ਹੈ| […]

ਸਮਰਿਤੀ ਇਰਾਨੀ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ

ਨਵੀਂ ਦਿੱਲੀ – ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਮੁਕਤ ਹੋ ਗਈ ਹੈ| ਉਨ੍ਹਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ| ਉਨ੍ਹਾਂ ਨੇ 28 ਅਕਤੂਬਰ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਜਾਣਕਾਰੀ ਟਵਿੱਟਰ ਤੇ ਦਿੱਤੀ ਸੀ| ਉਹਨ੍ਹਾਂ ਨੇ ਟਵੀਟ ਕੀਤਾ ਕਿ ਕੋਵਿਡ ਜਾਂਚ ਵਿੱਚ ਲਾਗ ਮੁਕਤ ਹੋਣ ਦੀ ਪੁਸ਼ਟੀ ਹੋਈ […]