ਖੱਟਰ ਨਾਲ ਓਦੋਂ ਤੱਕ ਗੱਲ ਨਹੀਂ ਕਰਾਂਗਾ, ਜਦੋਂ ਤੱਕ ਮੇਰੇ ਕਿਸਾਨਾਂ ਉਤੇ ਜੁਲਮ ਢਾਹੁਣ ਲਈ ਮੁਆਫੀ ਨਹੀਂ ਮੰਗ ਲੈਂਦਾ-ਕੈਪਟਨ ਅਮਰਿੰਦਰ ਸਿੰਘ
ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਪੈਦਾ ਹੋਈ ਪੇਚੀਦਾ ਸਥਿਤੀ ਨੂੰ ਸੁਲਝਾਉਣ ਲਈ ਕੇਂਦਰ ਸਰਕਾਰ ਦੇ ਯਤਨਾਂ ਵਿੱਚ ਸ਼ਾਮਲ ਲਈ ਤਿਆਰ ਹਾਂ, ਹਰ ਹਾਲ ਚਾਹੁੰਦਾ ਹਾਂ ਅਮਨ-ਸ਼ਾਂਤੀ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਉਤੇ ਜੁਲਮ ਢਾਹੁਣ ਲਈ ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ ਕਰੜੇ ਹੱਥੀਂ ਲੈਂਦਿਆਂ ਐਮ.ਐਲ. ਖੱਟਰ ਨੂੰ ਸਪੱਸ਼ਟ ਤੌਰ ਉਤੇ […]




