May 10, 2026

ਬਲਬੀਰ ਸਿੱਧੂ ਨੇ 35 ਮੈਡੀਕਲ ਅਧਿਕਾਰੀਆਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 35 ਮੈਡੀਕਲ ਅਫ਼ਸਰਾਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੋਜ਼ਗਾਰ’ ਯੋਜਨਾ ਤਹਿਤ ਨੌਕਰੀਆਂ ਦੇਣ […]

ਸਿਹਤ ਮੰਤਰੀ ਬਲਬੀਰ ਸਿੱਧੂ ਨੇ 24 ਬੀਐਲਐਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ੍ਹ – ਕੋਰੋਨਾ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 24 ਬੀ.ਐਲ.ਐਸ. ਫੋਰਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ […]

ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ

ਸਾਰਾ ਸਾਲ ਚੱਲੇਗੀ ਈ-ਨਿਲਾਮੀ, ਜ਼ਿਆਦਾ ਪਾਰਦਰਸ਼ੀ ਅਤੇ ਲੋਕ ਪੱਖੀ ਫੈਸਲਾ ਚੰਡੀਗੜ੍ਹ – ਲੋਕ-ਪੱਖੀ ਪਹਿਲਕਦਮੀ ਤਹਿਤ, ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਰਿਜ਼ਰਵਡ ਨੰਬਰਾਂ (ਫ਼ੈਂਸੀ ਨੰਬਰ) ਲਈ ਇਕ ਉਪਭੋਗਤਾ ਪੱਖੀ ਈ-ਆਕਸ਼ਨ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਰਜਿਸਟਰਿੰਗ ਅਥਾਰਟੀ ਦੇ ਦਫ਼ਤਰ ਜਾਣ ਤੋਂ ਛੋਟ ਮਿਲੇਗੀ ਅਤੇ ਉਹ ਆਪਣੇ ਘਰ ਤੋਂ ਇਸ […]