ਗਊ ਦੇ ਗੋਬਰ ਤੋਂ ਬਣੇ ਦੀਵਿਆਂ ਤੇ ਹੋਰ ਸਮੱਗਰੀ ਦੀ ਮੰਗ ਵਧੀ-ਸਚਿਨ ਸ਼ਰਮਾ
ਗਊ ਸੇਵਾ ਕਮਿਸ਼ਨ ਵੱਲੋਂ ਇੱਕ ਹੋਰ ਉਪਰਾਲਾ, ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਯਤਨਸ਼ੀਲ-ਸਚਿਨ ਸ਼ਰਮਾ ਚੰਡੀਗੜ੍ਹ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਖੁਸ਼ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਹੈ ਕਿ ਕਮਿਸ਼ਨ ਨਵੇਂ ਉਪਰਾਲੇ ਕਰਦਿਆਂ ਰਾਜ ਦੀਆਂ ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਵੱਧ ਰਿਹਾ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ […]




