ਚਿੱਤਰਕਲਾ ਵਰਕਸ਼ਪ ਵਿਚ ਭਾਗ ਲੈਣ ਵਾਲੇ ਚਿੱਤਰਕਾਰ
ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਵਿਚ 31 ਚਿੱਤਰਕਾਰਾਂ ਅਤੇ ਤਿੰਨ ਸਹਿਯੋਗੀਆਂ ਨੇ ਭਾਗ ਲਿਆ। ਇਨ੍ਹਾਂ ਵਿਚ ਸ. ਅਮਰਜੀਤ ਸਿੰਘ ਬਠਿੰਡਾ, ਸ. ਹਰਦਰਸ਼ਨ ਸਿੰਘ ਸੋਹਲ ਬਠਿੰਡਾ, ਸ. ਅਮਰ ਸਿੰਘ ਲੁਧਿਆਣਾ, ਸ. ਗੁਰਵਿੰਦਰਪਾਲ ਸਿੰਘ ਅੰਮ੍ਰਿਤਸਰ, ਸ. ਕੁਲਵੰਤ ਸਿੰਘ ਅੰਮ੍ਰਿਤਸਰ, ਸ੍ਰੀ ਅਸ਼ਨਵੀ ਵਰਮਾ ਟਾਂਡਾ, ਸ. ਬਾਜ਼ ਸਿੰਘ ਮਲੋਟ, ਸ. ਗੁਰਪ੍ਰੀਤ ਸਿੰਘ […]




