May 6, 2026

ਅਮਰੀਕਾ ਕੋਵਿਡ -19 ਟੀਕਾ ਪਹਿਲੇ ਵਿਸ਼ਲੇਸ਼ਣ ਵਿਚ 90 ਪ੍ਰਤੀਸ਼ਤ ਪ੍ਰਭਾਵਸ਼ਾਲੀ

ਫਰਿਜ਼ਨੋ – ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਟੀਕਾ ਇਜ਼ਾਦ ਕਰਨ ਵਿੱਚ ਲੱਗੀ ਡਰੱਗ ਕੰਪਨੀ ਫਾਈਜ਼ਰ ਨੇ ਸੋਮਵਾਰ ਨੂੰ ਕਿਹਾ ਕਿ ਇਸਦੇ ਮੁੱਢਲੇ ਪ੍ਰੀਖਣ ਤੋਂ ਪਤਾ ਚਲਿਆ ਹੈ ਕਿ ਕੋਵਿਡ -19 ਲਈ ਇਸ ਦੇ ਟੀਕੇ ਲਾਗ ਨੂੰ ਰੋਕਣ ਲਈ 90 ਪ੍ਰਤੀਸ਼ਤ ਤੋਂ ਵੱਧ ਪ੍ਰਭਾਵਸ਼ਾਲੀ ਹਨ। ਫਾਰਮਾ ਸਿਟੀਕਲ ਫਾਈਜ਼ਰ ਅਤੇ ਇਸਦੀ ਜਰਮਨ ਸਾਂਝੇਦਾਰ ਬਾਇਓਨਟੈਕ ਐਸ […]

ਟਰੂਡੋ ਅਤੇ ਬਾਈਡੇਨ ਵਿਚਾਲੇ ਸਰਹੱਦ ਅਤੇ ਕੋਰੋਨਾ ਸਬੰਧੀ ਵਿਚਾਰ ਚਰਚਾ

ਓਟਾਵਾ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਦੋਵਾਂ ਦੇਸ਼ਾਂ ਦੀ ਸਾਂਝੀ ਸਰਹੱਦ ਨੂੰ ਲੈ ਕੇ ਚਰਚਾ ਕੀਤੀ| ਟਰੂਡੋ ਵਿਸ਼ਵ ਦੇ ਪਹਿਲੇ ਨੇਤਾ ਹਨ ਜਿਨ੍ਹਾਂ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਬਾਈਡੇਨ ਨਾਲ ਦੋਵਾਂ ਦੇਸ਼ਾਂ ਅੱਗੇ ਖੜ੍ਹੀਆਂ ਚੁਣੌਤੀਆਂ ਅਤੇ ਮੁਸ਼ਕਿਲਾਂ ਬਾਰੇ ਗੱਲ ਕੀਤੀ| ਪ੍ਰਧਾਨ […]

ਜਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਅਰਨਬ ਗੋਸਵਾਮੀ, ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

ਮੁੰਬਈ – ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੇ ਅੱਜ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ| ਅਰਨਬ ਨੇ ਬੰਬੇ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ| ਬੰਬੇ ਹਾਈ ਕੋਰਟ ਨੇ ਅਰਨਬ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਸੀ ਕਿ ਉਹ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ […]