ਨੋਟਬੰਦੀ ਦੇ ਜਸ਼ਨ ਮਨਾਉਣਾ ਪੀੜਤਾਂ ਦੀ ਕਬਰ ਤੇ ਕੇਕ ਕੱਟਣ ਵਾਂਗ : ਸ਼ਿਵ ਸੈਨਾ
ਮੁੰਬਈ – ਸ਼ਿਵ ਸੈਨਾ ਨੇ ਭਾਜਪਾ ਤੇ ਤਿੱਖਾ ਸ਼ਬਦੀ ਵਾਰ ਕੀਤਾ ਹੈ| ਸ਼ਿਵ ਸੈਨਾ ਨੇ ਕਿਹਾ ਕਿ ਨੋਟਬੰਦੀ ਦੀ ਚੌਥੀ ਵਰ੍ਹੇਗੰਢ ਮਨਾਉਣਾ ਉਨ੍ਹਾਂ ਲੋਕਾਂ ਦੀਆਂ ਕਬਰਾਂ ਤੇ ਕੇਕ ਕੱਟਣ ਬਰਾਬਰ ਹੈ, ਜੋ ਇਸ ਕਾਰਨ ਬਰਬਾਦ ਹੋਏ ਅਤੇ ਜਿਨ੍ਹਾਂ ਵਿਚੋਂ ਕਈਆਂ ਨੇ ਖ਼ੁਦਕੁਸ਼ੀ ਤੱਕ ਕਰ ਲਈ ਸੀ| ਸ਼ਿਵ ਸੈਨਾ ਨੇ ਆਪਣੇ ਮੁੱਖ ਪੱਤਰ ‘ਸਾਮਨਾ’ ਵਿੱਚ ਪ੍ਰਕਾਸ਼ਤ […]




