ਕੋਵਿਡ 19 ਮਹਾਮਾਰੀ ਇਲਾਜ ਲਈ ਇੰਜੇਕਸ਼ਨ ਦੇ ਟਰਾਇਲ ਦਾ ਤੀਜਾ ਸਟੇਜ ਚਲ ਰਿਹਾ ਹੈ – ਮੁੱਖ ਮੰਤਰੀ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੋਵਿਡ 19 ਮਹਾਮਾਰੀ ਇਲਾਜ ਲਈ ਇੰਜੇਕਸ਼ਨ ਦੇ ਟਰਾਇਲ ਦਾ ਤੀਜਾ ਸਟੇਜ ਚਲ ਰਿਹਾ ਹੈ ਅਤੇ ਇੰਜੇਕਸ਼ਨ ਆਉਂਦੇ ਹੀ ਸੱਭ ਤੋਂ ਪਹਿਲਾਂ ਮੋਹਰੀ ਲਾਇਨ ਵਿਚ ਰਹਿਣ ਵਾਲੇ ਕੋਰੋਨਾ ਯੁੱਧਾਵਾਂ ਨੂੰ ਲਗਾਇਆ ਜਾਵੇਗਾ|ਅੱਜ ਗੁਰੂਗ੍ਰਾਮ ਵਿਚ ਜਿਲਾ ਸੰਪਰਕ ਤੇ ਸ਼ਿਕਾਇਤ ਹਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ […]




