May 10, 2026

ਪੰਜਾਬ ਵਿਰੋਧੀ ਪੈਂਤੜਿਆਂ ਨਾਲ ਕਿਸਾਨਾਂ ਦਾ ਰੋਹ ਭੜਕਾਉਣਾ ਬੰਦ ਕਰੋ: ਕੈਪਟਨ ਅਮਰਿੰਦਰ ਸਿੰਘ ਨੇ ਅਸ਼ਵਨੀ ਸ਼ਰਮਾ ਨੂੰ ਕਿਹਾ

ਮਾਲ ਗੱਡੀਆਂ ਨੂੰ ਮੁਸਾਫਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫੈਸਲੇ ਨੂੰ ਅਣਉੱਚਿਤ ਤੇ ਤਰਕਹੀਣ ਦੱਸਿਆ ਚੰਡੀਗੜ੍ਹ – ਸੂਬੇ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਨੂੰ ਮੁਸਾਫਰ ਗੱਡੀਆਂ ਨਾਲ ਜੋੜਨ ਵਾਲੇ ਰੇਲਵੇ ਦੇ ਫੈਸਲੇ ਨੂੰ ਪੂਰਨ ਤੌਰ ‘ਤੇ ਅਣਉੱਚਿਤ ਤੇ ਤਰਕਹੀਣ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਜਨਤਾ […]

ਕੇਂਦਰ ਵੱਲੋਂ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫਰ ਰੇਲਾਂ ‘ਤੇ ਰੋਕਾਂ ਹਟਾਉਣ ਦੀ ਅਪੀਲ

ਚੰਡੀਗੜ੍ਹ – ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਸੂਬੇ ਵਿੱਚ ਮੁਸਾਫਰ ਗੱਡੀਆਂ ਚਲਾਉਣ ਦੀ ਇਜਾਜ਼ਤ ਦੇਣ ਲਈ ਰੇਲ ਰੋਕਾਂ ਨੂੰ ਪੂਰਨ ਤੌਰ ‘ਤੇ ਹਟਾਉਣ ਦੀ ਅਪੀਲ ਕੀਤੀ ਹੈ।ਸੋਮਵਾਰ ਦੀ ਸ਼ਾਮ ਇਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ […]

ਸੂਬੇ ਦੀਆਂ ਮੰਡੀਆਂ ‘ਚ ਹੁਣ ਤੱਕ 13 ਲੱਖ ਕੁਇੰਟਲ ਨਰਮੇ ਦੀ ਰਿਕਾਰਡ ਆਮਦ, 100 ਫੀਸਦੀ ਖ਼ਰੀਦ

ਪਿਛਲੇ ਸਾਲ ਦੇ ਮੁਕਾਬਲੇ 61 ਫੀਸਦੀ ਇਜ਼ਾਫ਼ਾ: ਲਾਲ ਸਿੰਘ ਚੰਡੀਗੜ੍ਹ – ਸੂਬੇ ਵਿੱਚ ਖਰੀਦ ਏਜੰਸੀਆਂ ਨੇ ਹੁਣ ਤੱਕ ਤਕਰੀਬਨ 13 ਲੱਖ ਕੁਇੰਟਲ ਨਰਮੇ ਦੀ ਖਰੀਦ ਕੀਤੀ ਹੈ ਅਤੇ ਇਸ ਨਾਲ ਪਿਛਲੇ ਸਾਲ ਇਸੇ ਸਮੇਂ ਦੌਰਾਨ ਹੋਈ ਖ਼ਰੀਦ ਦੇ ਮੁਕਾਬਲੇ 61 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅੱਜ ਇੱਥੇ […]