May 10, 2026

ਕਿਸਾਨ ਵਿਕਾਸ ਚੈਂਬਰ ਵਿਖੇ ਮਨਾਇਆ ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ

ਚੰਡੀਗੜ੍ਹ – ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਵੱਲੋਂ ਅੱਜ ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ ਸੰਬੰਧੀ ਰਾਜ ਪੱਧਰੀ ਸਮਾਰੋਹ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ। ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲੀਆਂ 14 […]

ਸਿੰਗਲਾ ਨੇ ਸਿੱਖਿਆ ਵਿਭਾਗ ਦੇ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਕੂਲ ਸਿੱਖਿਆ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਵੱਖ-ਵੱਖ ਅਸਾਮੀਆਂ ’ਤੇ ਨਿਯੁਕਤ ਕੀਤੇ ਗਏ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ 2 […]

ਪੰਜਾਬ ਦੇ ਮੰਤਰੀਆਂ ਦੀ ਲੋਕਾਂ ਨੂੰ ਅਪੀਲ, ਕੋਵਿਡ-19 ਮਹਾਂਮਾਰੀ ਦੌਰਾਨ ਸੁਰੱਖਿਆ ਉਪਾਅ ਸਖ਼ਤੀ ਨਾਲ ਅਪਣਾ ਕੇ ਤਿਉਹਾਰ ਮਨਾਉ ਅਤੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰੋ

ਕਿਹਾ, ਸਿਰਫ਼ ਐਫ.ਐਸ.ਐਸ.ਏ.ਆਈ. ਲਾਇਸੰਸਸ਼ੁਦਾ ਜਾਂ ਰਜਿਸਟਰਡ ਦੁਕਾਨਾਂ ਤੋਂ ਹੀ ਮਠਿਆਈਆਂ ਅਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਖ਼ਰੀਦਣ ਨੂੰ ਤਰਜੀਹ ਦਿਉ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ, ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ […]