August 2, 2026

ਐਚ-1 ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਇਡਨ

ਵਾਸ਼ਿੰਗਟਨ – ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਐਚ-1ਬੀ ਸਮੇਤ ਹੋਰ ਉੱਚ ਕੌਸ਼ਲ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ। ਇਸ ਤੋਂ ਇਲਾਵਾ ਉਹ ਵੱਖ ਵੱਖ ਮੁਲਕਾਂ ਲਈ ਰੁਜ਼ਗਾਰ ਅਧਾਰਤ ਵੀਜ਼ਾ ਦਾ ਕੋਟਾ ਖ਼ਤਮ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਕਦਮਾਂ ਨਾਲ ਹਜ਼ਾਰਾਂ ਭਾਰਤੀਆਂ ਨੂੰ ਲਾਭ ਹੋਵੇਗਾ। ਡੋਨਲਡ ਟਰੰਪ ਪ੍ਰਸ਼ਾਸਨ ਦੀਆਂ […]

ਪ੍ਰਧਾਨ ਮੰਤਰੀ ਤੇ ਭਾਜਪਾ ਨੇਤਾਵਾਂ ਵੱਲੋਂ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਨੇਤਾ ਐੱਲ.ਕੇ. ਅਡਵਾਨੀ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਸੀਨੀਅਰ ਨੇਤਾ ਦੇ ਨੇੜਲੇ ਸੂਤਰਾਂ ਮੁਤਾਬਕ ਸ੍ਰੀ ਮੋਦੀ ਨੇ ਐੱਲ.ਕੇ. ਅਡਵਾਨੀ ਤੋਂ ਆਸ਼ੀਰਵਾਦ ਲਿਆ ਅਤੇ ਕੇਕ ਕੱਟਣ ਮੌਕੇ ਉਨ੍ਹਾਂ ਦੇ ਨਾਲ ਖੜ੍ਹੇ ਹੋਏ। ਉਨ੍ਹਾਂ ਦੱਸਿਆ ਕਿ […]