May 10, 2026

ਨੋਟਬੰਦੀ ਨੇ ਅਰਥ ਵਿਵਸਥਾ ਨੂੰ ‘ਤਬਾਹ’ ਕੀਤਾ: ਰਾਹੁਲ

ਨਵੀਂ ਦਿੱਲੀ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨੋਟਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਐਤਵਾਰ ਨੂੰ ਦੋਸ਼ ਲਾਇਆ ਕਿ 4 ਵਰ੍ਹੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਕਾਰਵਾਈ ਦਾ ਇਰਾਦਾ ਆਪਣੇ ਕੁਝ ਸਨਅਤਕਾਰ ਦੋਸਤਾਂ ਦੀ ਮਦਦ ਕਰਨਾ ਸੀ ਅਤੇ ਉਨ੍ਹਾਂ ਦੇ ਇਸ ਫੈਸਲੇ ਨੇ ਭਾਰਤੀ ਅਰਥ ਵਿਵਸਥਾ ਨੂੰ ਤਬਾਹ ਕਰ ਦਿੱਤਾ। […]

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਬਾਈਡੇਨ ਦੀ ਨੀਤੀ ਹੋਵੇਗੀ ਵੱਖਰੀ

ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਵ੍ਹਾਈਟ ਹਾਊਸ ਅਤੇ ਅਮਰੀਕੀ ਸੱਤਾ ਦੀ ਕਮਾਨ ਜੋਏ ਬਾਈਡੇਨ ਦੇ ਹਵਾਲੇ ਕਰਨ ਤੋਂ ਬਾਅਦ ਨਵੇਂ ਰਾਸ਼ਟਰਪਤੀ ਲਈ ਕੋਰੋਨਾਂ ਨਾਲ ਨਜਿੱਠਣਾ ਵੱਡੀ ਚੁਣੌਤੀ ਹੋਵੇਗੀ।ਪਰ ਇਸ ਮਹਾਂਮਾਰੀ ਪ੍ਰਤੀ ਉਹਨਾਂ ਦੀ ਰਣਨੀਤੀ ਪ੍ਰਭਾਵੀ ਢੰਗ ਨਾਲ ਬਦਲੇਗੀ। ਜਨਤਕ ਸਿਹਤ ਮਾਹਰ ਇਸ ਮਾਮਲੇ ਸੰਬੰਧੀ ਇੱਕ ਵੱਡੀ ਪ੍ਰਭਾਵੀ ਵਿਵਸਥਾ ਸ਼ੁਰੂ ਹੋਣ ਦੀ ਉਮੀਦ ਕਰਦੇ ਹਨ ਜਿਸ ਵਿੱਚ […]

ਮਾਲ ਗੱਡੀਆਂ ਚਲਾਉਣ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ; ਕਿਹਾ, ਜਲਦੀ ਹੱਲ ਲਈ ਆਸਵੰਦ

ਪੰਜਾਬ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ, ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੇ ਟਰੈਕ ਕਿਸਾਨਾਂ ਵੱਲੋਂ ਖਾਲੀ ਕੀਤੇ ਗਏ ਚੰਡੀਗੜ- ਸੂਬੇ ਵਿੱਚ ਮਾਲ ਗੱਡੀਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਉਨਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ […]