May 10, 2026

ਬਲਬੀਰ ਸਿੰਘ ਸਿੱਧੂ ਨੇ 68 ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰਾਂ ਸਮਰਪਿਤ: ਸਿਹਤ ਮੰਤਰੀ ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ 68 ਨਵ-ਨਿਯੁਕਤ ਅਤੇ ਵੱਖ ਵੱਖ ਸ੍ਰੇਣੀਆਂ ਨਾਲ ਸਬੰਧਤ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ […]

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ|ਜਿਲ੍ਹਾ ਪਰਿਸ਼ਦ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਡੀਆਰਡੀਏ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਗੌਰਵ ਕੁਮਾਰ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਪਾਣੀਪਤ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਕਾਰਜਭਾਰ ਸੌਂਪਿਆ ਗਿਆ ਹੈ|ਕੁਰੂਕਸ਼ੇਤਰ ਵਿਕਾਸ ਬੋਰਡ, ਕੁਰੂਕਸ਼ੇਤਰ ਦੇ […]

ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ| ਇਸ ਤੋਂ ਇਲਾਵਾ, ਸੂਬੇ ਵਿਚ ਹੁਣ ਤਕ 560 ਵਿਯਾਮਸ਼ਾਲਾਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ, 600 ਵਿਯਾਮਸ਼ਾਲਾਂ ਸਥਾਪਿਤ ਕੀਤੀਆਂ ਜਾਣਗੀਆਂ|ਮੁੱਖ ਮੰਤਰੀ ਨੇ […]