ਹੈਫੇਡ ਦੇ ਸਾਰੇ ਰਿਟੇਲ ਸੈਲ ਆਊਟਲੇਟ ਹੁਣ ਪੂਰੇ ਹਫਤੇ ਸਵੇਰੇ 9:30 ਵਜੇ ਤੋਂ ਸ਼ਾਮ 7:30 ਵਜੇ ਤਕ ਖੁੱਲੇ ਰਹਿਣਗੇ – ਸਹਿਕਾਰਿਤਾ ਮੰਤਰੀ
ਚੰਡੀਗੜ੍ਹ – ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਹੈਫੇਡ ਦੇ ਸਾਰੇ ਰਿਟੇਲ ਸੈਲ ਆਊਟਲੇਟ ਹੁਣ ਪੂਰੇ ਹਫਤੇ ਸਵੇਰੇ 9:30 ਵਜੇ ਤੋਂ ਸ਼ਾਮ 7:30 ਵਜੇ ਤਕ ਖੁੱਲੇ ਰਹਿਣਗੇ| ਉਨ੍ਹਾਂ ਨੇ ਦਸਿਆ ਕਿ ਇਹ ਫੈਸਲਾ ਖਪਤਕਾਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਕੀਤਾ ਗਿਆ ਹੈ|ਉਨ੍ਹਾਂ ਨੇ ਦਸਿਆ ਕਿ ਪਹਿਲਾਂ ਹੈਫੇਡ ਦੇ ਵਿਕਰੀ ਕੇਂਦਰ ਛੁੱਟੀਆਂ […]




