May 7, 2026

ਪੰਜਾਬ ਸਰਕਾਰ ਵੱਲੋਂ ਪ੍ਰੋ: ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ: ਤਿ੍ਰਪਤ ਬਾਜਵਾ

ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ (ਅਨੁਵਾਦ) ਦੀ ਸਥਾਪਨਾ ਕੀਤੀ ਗਈ ਚੰਡੀਗੜ – ਪੰਜਾਬ ਸਰਕਾਰ ਵੱਲੋਂ ਪ੍ਰੋ: ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ ਕੀਤੀ ਗਈ ਹੈ।ਇਸ ਸਬੰਧੀ ਇੱਥੋਂ ਜਾਰੀ ਬਿਆਨ ਵਿਚ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰੋ: ਗੁਰਦਿਆਲ […]

ਪੰਜਾਬ ਸਰਕਾਰ ਵਲੋਂ 5 ਆਯੁਰਵੇਦਾ ਹਸਪਤਾਲਾਂ ਲਈ 32 ਉਮੀਦਵਾਰ ਭਰਤੀ

ਚੰਡੀਗੜ – ਸੂਬੇ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਆਯੂਸ਼ ਪ੍ਰਣਾਲੀ ਨੂੰ ਉਤਸ਼ਾਹਤ ਕਰਨ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਸ਼ੁੱਕਰਵਾਰ ਨੂੰ ਕੌਮੀ ਸਿਹਤ ਮਿਸ਼ਨ ਤਹਿਤ 5 ਆਯੁਰਵੈਦ ਹਸਪਤਾਲਾਂ ਲਈ 32 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਸਿੱਧੂ ਨੇ ਦੱਸਿਆ ਕਿ ਅੰਮਿ੍ਰਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਦੇ 5 ਸਰਕਾਰੀ ਆਯੁਰਵੈਦ ਹਸਪਤਾਲਾਂ […]

ਟੋਰਾਂਟੋ ਦੀਆਂ ਸੜਕਾਂ ਸੀਜ਼ਨ ਦੀ ਪਹਿਲੀ ਬਰਫਬਾਰੀ ਨਾਲ ਢਕੀਆਂ

ਟੋਰਾਂਟੋ – ਟੋਰਾਂਟੋ ਅਤੇ ਇਸ ਦੇ ਆਲੇ-ਦੁਆਲੇ ਦੇ ਸ਼ਹਿਰ ਦੀਆਂ ਸੜਕਾਂ ਅਤੇ ਛੱਤਾਂ ਦੇ ਨਾਲ-ਨਾਲ ਦਰਖਤਾਂ ਨੂੰ ਇਸ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨੇ ਢੱਕ ਲਿਆ ਹੈ| ਟੋਰਾਂਟੋ ਦਾ ਤਾਪਮਾਨ ਇਕ ਡਿਗਰੀ ਦੇ ਕਰੀਬ ਹੈ|ਬਰਫਬਾਰੀ ਦੀ ਦਸਤਕ ਦੇ ਨਾਲ ਹੀ ਸੜਕ ਅਤੇ ਆਸਮਾਨੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਹੈ| ਜਿਸ ਨਾਲ ਬਹੁਤ ਸਾਰੀਆਂ ਹਵਾਈ ਉਡਾਨਾਂ […]