May 2, 2026

ਵਾਹਗਾ-ਅਟਾਰੀ ਵਪਾਰ ਪੰਜਾਬ ਦੀ ਖੁਸ਼ਹਾਲੀ ਅਤੇ ਭਾਰਤ-ਪਾਕਿਸਤਾਨ ਦਰਮਿਆਨ ਸ਼ਾਂਤਮਈ ਸਬੰਧਾਂ ਲਈ ਅਹਿਮ: ਮਨਪ੍ਰੀਤ ਸਿੰਘ ਬਾਦਲ

ਵਾਹਗਾ-ਅਟਾਰੀ ਵਪਾਰ ਦੀ ਬਹਾਲੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ: ਵਿੱਤ ਮੰਤਰੀ ਚੰਡੀਗੜ – ਕੌਮਾਂਤਰੀ ਵਾਹਗਾ-ਅਟਾਰੀ ਵਪਾਰਕ ਰਸਤਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਹਿਜ਼ ਇਕ ਸੜਕ ਹੀ ਨਹੀਂ ਹੈ ਬਲਕਿ ਦੋਵੇਂ ਗੁਆਂਢੀ ਮੁਲਕਾਂ ਦਰਮਿਆਲ ਸ਼ਾਂਤੀਪੂਰਨ ਸਬੰਧਾਂ ਅਤੇ ਖੁਸ਼ਹਾਲੀ ਲਈ ਬੇਹੱਦ ਮਹੱਤਵਪੂਰਨ ਹੈ। ਕੇਂਦਰੀ ਏਸ਼ੀਆ ਤੱਕ ਇਸ ਦੀ ਪਹੁੰਚ ਪੰਜਾਬੀਆਂ ਦੀ ਆਰਥਿਕ ਤੇ ਸਮਾਜਿਕ ਉੱਨਤੀ ਲਈ ਅਹਿਮ […]

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਕਮੇਟੀ ਤੇ ਸੰਗਤਾਂ ਵੱਲੋਂ ਬਾਬਾ ਜਗੀਰ ਕੌਰ ਨੂੰ ਪ੍ਰਧਾਨ ਬਣਨ ’ਤੇ ਵਧਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ਼ੁੱਭ ਕਾਮਨਾਵਾਂ ਅਤੇ ਵਧਾਈਆਂ ਦੇਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਥੇ ਦੇਸ਼ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਵਧਾਈ ਸੁਨੇਹੇ ਭੇਜੇ ਜਾ ਰਹੇ ਹਨ, ਉਥੇ ਹੀ ਵਿਦੇਸ਼ਾਂ ਦੀਆਂ ਸੰਗਤਾਂ ਵੀ ਸ਼ੁੱਭ ਕਾਮਨਾਵਾਂ ਦੇ ਰਹੀਆਂ ਹਨ। ਅਮਰੀਕਾ ਦੇ ਨਿਊਯਾਰਕ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਕੇਂਦਰ ਸਰਕਾਰ ਅਤੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ’ਤੇ ਬਣੀ ਪੇਚੀਦਾ ਸਥਿਤੀ ਦਾ ਛੇਤੀ ਹੱਲ ਲੱਭਣ ਦੀ ਅਪੀਲ ਨਵੀਂ ਦਿੱਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਉਤੇ ਪੈਦਾ ਹੋਈ ਪੇਚੀਦਾ ਸਥਿਤੀ ਦੇ ਛੇਤੀ ਹੱਲ ਲਈ ਪੰਜਾਬ ਦੇ ਪੱਖ ਨੂੰ ਦੁਹਰਾਉਂਦਿਆਂ ਕੇਂਦਰ ਸਰਕਾਰ ਨੂੰ ਇਨਾਂ ਕਾਨੂੰਨਾਂ ਬਾਰੇ ਆਪਣੇ ਸਟੈਂਡ ਨੂੰ ਮੁੜ ਵਿਚਾਰਨ ਦੀ ਅਪੀਲ […]