May 7, 2026

ਹਰਿਆਣਾ ਬਿਜਲੀ ਵੰਡ ਨਿਗਮਾਂ ਨੇ ਬਿਜਲੀ ਦੇ ਪ੍ਰੀਪੇਡ ਕੁਨੈਕਸ਼ਨ ਦੇਣ ਦੀ ਤਿਆਰ ਪੂਰੀ ਕੀਤੀ

ਚੰਡੀਗੜ – ਹਰਿਆਣਾ ਬਿਜਲੀ ਵੰਡ ਨਿਗਮਾਂ ਨੇ ਬਿਜਲੀ ਨੂੰ ਪ੍ਰੀਪੇਡ ਵੱਜੋਂ ਦੇਣ ਦੀ ਤਿਆਰੀ ਪੂਰੀ ਕਰ ਲਈ ਹੈ| ਹੁਣ ਸਮਾਰਟ ਮੀਟਰ ਖਪਤਕਾਰ ਪ੍ਰੀਪੇਡ ਤੌਰ ‘ਤੇ ਆਪਣਾ ਬਿਜਲੀ ਦਾ ਕੁਨੈਕਸ਼ਨ ਲੈ ਸਕਦੇ ਹਨ| ਸਮਾਰਟ ਮੀਟਰ ‘ਤੇ ਪ੍ਰੀਪੇਡ ਬਿਲਿੰਗ ਦੀ ਸਹੂਨਤ 26 ਨਵੰਬਰ, 2020 ਨਾਲ ਪੂਰੇ ਸੂਬੇ ਵਿਚ ਸ਼ੁਰੂ ਕਰ ਦਿੱਤੀ ਗਈ ਹੈ| ਪ੍ਰੀਪੇਡ ਸਹੂਲਤ ਦੇਣ ਵਿਚ […]

ਕੈਨੇਡੀਅਨ ਕਾਲਜ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ ਅਤੇ ਲੇਕਲੈਂਡ ਕਾਲਜ, ਕਨੇਡਾ ਨੇ ਸਾਂਝੇ ਤੌਰ ‘ਤੇ ਵੈਬਿਨਾਰ ਦਾ ਆਯੋਜਨ ਕੀਤਾ। ਸ੍ਰੀ ਚਿਨਾਰ ਪਾਲ, ਮਾਰਕੀਟਿੰਗ ਮੈਨੇਜਰ, ਲੇਕਲੈਂਡ ਕਾਲਜ, ਕਨੇਡਾ ਨੇ ਆਰੀਅਨਜ਼ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ ਅਤੇ ਖੇਤੀਬਾੜੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ […]

ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ: ਆਸ਼ੂ

ਚੰਡੀਗੜ – ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸ਼ੁਰੂ ਕੀਤੀ ਜਾ ਰਹੀ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ […]