May 7, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਪ੍ਰਬੰਧਕੀ ਢਾਂਚੇ ਦੀ ਕੀਤੀ ਸਮੀਖਿਆ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਬਾਅਦ ਅੱਜ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ […]

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰਨਾਂ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਨਿਯੁਕਤ ਕੀਤੇ ਗਏ ਐਵੋਡਕੇਟ ਹਰਜਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਅੱਜ ਆਪਣਾ ਅਹੁਦਾ […]

ਖੇਡ ਡਾਇਰੈਕਟਰ ਵੱਲੋਂ ਪੰਜਾਬ ਕੋਚਜ਼ ਯੂਨੀਅਨ ਨਾਲ ਮੁਲਾਕਾਤ

ਕੋਚਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਚੰਡੀਗੜ – ਪੰਜਾਬ ਦੇ ਖੇਡ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਅੱਜ ਸੂਬੇ ਦੇ ਵੱਖ ਵੱਖ ਖੇਡਾਂ ਦੇ ਕੋਚਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੇਗੀ।ਡਾਇਰੈਕਟਰ ਖੇਡਾਂ ਨੇ ਇਸ ਸਬੰਧੀ ਭਰੋਸਾ ਅੱਜ ਮੁਲਾਕਾਤ ਲਈ ਪਹੁੰਚੇ ਪੰਜਾਬ ਕੋਚਜ਼ […]