May 1, 2026

ਚੀਨ ਵਿੱਚ ਕਾਰਬਨ ਮੋਨੋਆਕਸਾਈਡ ਦਾ ਪੱਧਰ ਵਧਣ ਕਾਰਨ 18 ਮਜ਼ਦੂਰਾਂ ਦੀ ਮੌਤ

ਬੀਜਿੰਗ – ਚੀਨ ਦੀ ਇਕ ਕੋਇਲਾ ਖਾਨ ਵਿਚ ਕਾਰਬਨ ਮੋਨੋਆਕਸਾਈਡ ਦਾ ਪੱਧਰ ਵਧਣ ਕਾਰਨ 18 ਮਜ਼ਦੂਰਾਂ ਦੀ ਮੌਤ ਹੋ ਗਈ| ਸਥਾਨਕ ਅਧਿਕਾਰੀ ਨੇ ਇਸਦੀ ਜਾਣਕਾਰੀ ਦਿੱਤੀ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚੋਂਗਕਿੰਗ ਨਗਰ ਨਿਗਮ ਦੇ ਯੋਗਚੁਆਨ ਜ਼ਿਲ੍ਹੇ ਸਥਿਤ ਦਿਆਓਸ਼ੁਇਦੋਂਗ ਕੋਲਾ ਖਾਨ ਵਿਚ ਬੀਤੀ ਸ਼ਾਮ 5 ਵਜੇ ਵਾਪਰੀ| ਕਾਰਬਨ ਮੋਨੋਆਕਸਾਈਡ ਦਾ ਪੱਧਰ ਵਧਣ ਕਾਰਨ 18 ਮਜ਼ਦੂਰਾਂ […]

ਮੋਦੀ ਨੇ ਪੂਰੇ ਦੇਸ਼ ਨੂੰ ਖੂਹ ਵਿੱਚ ਧੱਕਿਆ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਕਿਸਾਨਾਂ ਦੇ ਸਮਰਥਨ ਵਿੱਚ ਸਰਕਾਰ ਨੂੰ ਨਿਸ਼ਾਨੇ ਤੇ ਲੈ ਰਹੇ ਹਨ| ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਬਿਨਾਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਅਤੇ ਏ.ਪੀ.ਐਮ.ਸੀ. ਦੇ ਬਿਹਾਰ ਦੇ ਕਿਸਾਨ ਬੇਹੱਦ ਮੁਸੀਬਤ ਵਿੱਚ ਹਨ ਅਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ ਇਸੇ ਖੂਹ […]

ਕੋਰੋਨਾ ਵੈਕਸੀਨ ਲੈਣ ਦੇ ਬਾਵਜੂਦ ਵੀ ਅਨਿਲ ਵਿਜ ਹੋਏ ਕੋਰੋਨਾ ਪਾਜ਼ੇਟਿਵ, ਹਸਪਤਾਲ ਵਿੱਚ ਦਾਖ਼ਿਲ

ਅੰਬਾਲਾ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ| ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਖ਼ੁਦ ਟਵੀਟ ਕਰ ਕੇ ਦਿੱਤੀ ਹੈ| ਉਨ੍ਹਾਂ ਨੂੰ ਅੰਬਾਲਾ ਕੈਂਟ ਦੇ ਸਿਵਲ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਹੈ| ਉਹਨ੍ਹਾਂ ਨੇ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਨੂੰ ਮਿਲਣ ਵਾਲਿਆਂ ਨੂੰ ਅਪੀਲ ਕੀਤੀ ਹੈ […]