May 7, 2026

ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 94 ਲੱਖ ਤੋਂ ਪਾਰ

ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੇ 31,118 ਨਵੇਂ ਮਾਮਲੇ ਸਾਹਮਣੇ ਆਏ ਹਨ| ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦੀ ਗਿਣਤੀ 94.62 ਲੱਖ ਤੋਂ ਵੱਧ ਹੋ ਗਈ ਹੈ ਅਤੇ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 88,89,585 ਹੋ ਗਈ ਹੈ| ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ […]

ਹਰਿਆਣਾ ਬਿਜਲੀ ਵੰਡ ਨਿਗਮ ਨੇ ਘਰਾਂ ‘ਤੇ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਲਾਗੂ ਕੀਤੀ

ਚੰਡੀਗੜ – ਹਰਿਆਣਾ ਵਿਚ ਸੌਰ ਊਰਜਾ ਨੂੰ ਪ੍ਰੋਤਸਾਹਨ ਦਿੰਦੇ ਹੋਏ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਨੇ ਨਵੀਨ ਅਤੇ ਨਵੀਕਰਣੀਆ ਊਰਜਾ ਮੰਤਰਾਲੇ ਦੀ ਗਾਇਡਲਾਇਨ ਅਨੁਸਾਰ ਫੇਜ 2 ਸਕੀਮ ਦੇ ਤਹਿਤ ਘਰਾਂ ‘ਤੇ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਲਾਗੂ ਕੀਤੀ ਹੈ| ਇਸ ਯੋਜਨਾ ਦੇ ਤਹਿਤ ਖਪਤਕਾਰਾਂ ਨੂੰ ਆਪਣੇ ਛੱਤ ‘ਤੇ ਸੂਚੀਬੱਧ ਸੋਲਰ ਫਰਮਾਂ ਤੋਂ ਸੋਲਰ ਸਿਸਟਮ ਲਗਾਉਣ […]

ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

ਚੰਡੀਗੜ – ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਸ੍ਰੀ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਨੇੜ ਭਵਿੱਖ ਵਿੱਚ ਸੂਬੇ ਦੇ 9 […]