ਵਿਜੀਲੈਂਸ ਬਿਊਰੋ ਵਲੋਂ ਸੱਤ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ, 65000 ਰੁਪਏ ਦੀ ਰਿਸ਼ਵਤ ਲੈਣ ਵਾਲੇ 4 ਪੁਲਿਸ ਮੁਲਾਜ਼ਮ ਗ੍ਰਿਫਤਾਰ
ਵੀਡੀਓ ਸਬੂਤਾਂ ਦੇ ਅਧਾਰ ‘ਤੇ ਕੀਤੀ ਗਈ ਕਾਰਵਾਈ ਚੰਡੀਗੜ – ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੀਡੀਓ ਸਬੂਤਾਂ ਦੇ ਅਧਾਰ ‘ਤੇ ਅੰਮ੍ਰਿਤਸਰ ਜ਼ਿਲੇ ਦੇ ਚਾਟੀਵਿੰਡ ਥਾਣੇ ਦੇ ਸੱਤ ਪੁਲਿਸ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ […]




