May 7, 2026

ਕੁੱਤੇ ਨਾਲ ਖੇਡਦਿਆਂ ਬਾਇਡਨ ਹੋਏ ਜ਼ਖ਼ਮੀ

ਵਾਸ਼ਿੰਗਟਨ – ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪਾਲਤੂ ਕੁੱਤੇ ‘ਮੇਜਰ’ ਨਾਲ ਖੇਡਦਿਆਂ ਜ਼ਖ਼ਮੀ ਹੋ ਗਏ। ਉਨ੍ਹਾਂ ਦੇ ਡਾਕਟਰ ਕੇਵਿਨ ਓ ਕੋਨੋਰ ਨੇ ਇਹ ਜਾਣਕਾਰੀ ਦਿੱਤੀ। ਬਾਇਡਨ ਅਗਲੇ ਵਰ੍ਹੇ 20 ਜਨਵਰੀ ਨੂੰ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਦਾ ਹਲਫ਼ ਲੈਣਗੇ। ਰਾਸ਼ਟਰਪਤੀ ਡੋਨਲਡ ਟਰੰਪ ਨੇ ਐਤਵਾਰ ਸ਼ਾਮ ਟਵੀਟ ਕਰਕੇ ਬਾਇਡਨ ਦੇ ਛੇਤੀ ਸਿਹਤਯਾਬ ਹੋਣ ਦੀ […]

ਕਿਸਾਨਾਂ ਨੂੰ ਠੱਗ ਰਹੀਆਂ ਨੇ ਵਿਰੋਧੀ ਧਿਰਾਂ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਉਹ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਦੇਸ਼ ਦੇ ਕਿਸਾਨ ਕੌਮੀ ਰਾਜਧਾਨੀ ਦੇ ਦਾਖਲਿਆਂ ’ਤੇ ਡਟੇ ਹੋਏ ਹਨ ਅਤੇ ਖੇਤੀ ਕਾਨੂੰਨ […]

ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਪੂਰਾ ਦੇਸ਼ ਸੁਣਦਾ ਹੈ : ਰਾਹੁਲ ਗਾਂਧੀ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਂਗਰਸ ਦਾ ਪੂਰਾ ਸਮਰਥਨ ਹੈ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਹੈ| ਕਿਸਾਨਾਂ ਦੇ ਮੁੱਦੇ ਤੇ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਉਸ ਦੀ ਆਵਾਜ਼ ਪੂਰੇ ਦੇਸ਼ ਵਿੱਚ ਗੂੰਜਦੀ ਹੈ| […]