September 14, 2026

ਕਿਸਾਨ ਅੰਦੋਲਨ : ਦਿੱਲੀ ਦੇ ਬਾਰਡਰ ਤੇ ਡਟੇ ਕਿਸਾਨਾਂ ਦਾ ਹੋਵੇਗਾ ਕੋਰੋਨਾ ਟੈਸਟ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ| ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਾ ਦਿੱਲੀ ਵਿਚ ਅੱਜ 5ਵਾਂ ਦਿਨ ਹੈ| ਵੱਡੀ ਗਿਣਤੀ ਵਿਚ ਕਿਸਾਨ ਟਿਕਰੀ ਅਤੇ ਸਿੰਘੂ ਬਾਰਡਰਾਂ ਤੇ ਡਟੇ ਹੋਏ ਹਨ| ਦਿੱਲੀ ਦੇ ਸਿੰਘੂ ਬਾਰਡਰ ਤੇ ਇਕ ਮੈਡੀਕਲ ਕੈਂਪ ਦੀ ਵਿਵਸਥਾ ਕੀਤੀ ਗਈ ਹੈ| ਡਾਕਟਰਾਂ ਦਾ ਕਹਿਣਾ ਹੈ ਕਿ ਉਹ ਇੱਥੇ ਕੋਰੋਨਾ […]

ਭਾਜਪਾ ਵਿਧਾਇਕ ਕਿਰਨ ਮਾਹੇਸ਼ਵਰੀ ਦਾ ਕੋਰੋਨਾ ਨਾਲ ਦਿਹਾਂਤ

ਗੁਰੂਗ੍ਰਾਮ – ਭਾਜਪਾ ਨੇਤਾ ਅਤੇ ਰਾਜਸਥਾਨ ਦੇ ਰਾਜਸਮੰਦ ਤੋਂ ਵਿਧਾਇਕ ਕਿਰਨਮਾਹੇਸ਼ਵਰੀ ਦਾ ਹਰਿਆਣਾ ਦੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ| ਉਹ ਕੋਰੋਨਾ ਪਾਜ਼ੇਟਿਵ ਸੀ ਅਤੇ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ਰਾਹੀਂ ਦੁੱਖ ਜ਼ਾਹਿਰ ਕਰਦਿਆ ਲਿਖਿਆ ਕਿ ਕਿਰਨ ਮਾਹੇਸ਼ਵਰੀ ਦੇ ਅਚਾਨਕ ਦਿਹਾਂਤ ਨਾਲ ਦੁੱਖ ਹੋਇਆ […]

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜੱਥੇ ਨੇ ਸੰਗਤਾਂ […]