May 7, 2026

ਮੈਂ ਬਾਦਲਾਂ ਵਾਂਗ ਨਾ ਹੀ ਡਰਪੋਕ ਹਾਂ ਤੇ ਨਾ ਹੀ ਗਦਾਰ: ਕੈਪਟਨ ਅਮਰਿੰਦਰ ਸਿੰਘ

ਸੁਖਬੀਰ ਨੂੰ ਪੁੱਛਿਆ, ”ਈ.ਡੀ.ਕੇਸਾਂ ਨੂੰ ਦੇਖ ਕੇ ਮੈਂ ਕਦੋਂ ਮੇਰੇ ਲੋਕਾਂ ਲਈ ਲੜਨ ਤੋਂ ਪਿੱਛੇ ਹਟਿਆ?” ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਉਨਾਂ (ਮੁੱਖ ਮੰਤਰੀ) ਦੀ ਬੇਲੋੜੀ ਆਲੋਚਨਾ ਨੂੰ ਤਮਾਸ਼ਾ ਕਰਾਰ ਦਿੰਦੇ ਹੋਏ ਅੱਜ ਕਿਹਾ ਕਿ ਕੋਈ ਵੀ ਈ.ਡੀ. ਕੇਸ ਉਨਾਂ ਨੂੰ ਆਪਣੇ ਲੋਕਾਂ ਖਾਤਰ ਲੜਨ ਵਾਸਤੇ […]

ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ ਵਿੱਚ ਡੱਟਣ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਕੈਪਟਨ ਅਮਰਿੰਦਰ ਸਿੰਘ

ਬੇਬੁਨਿਆਦ ਦੋਸ਼ ਲਗਾ ਕੇ ਆਪਣੀਆਂ ਕਰਤੂਤਾਂ ਲੁਕਾਉਣ ਵਾਲੇ ਸੁਖਬੀਰ ਬਾਦਲ ਦਾ ਕਿਸਾਨੀ ਸੰਘਰਸ਼ ਵਿੱਚ ਕੋਈ ਯੋਗਦਾਨ ਨਹੀਂ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹੇ ਇਕਲੌਤੇ ਨੇਤਾ ਹਨ ਜੋ ਹਮੇਸ਼ਾ ਹੀ ਸਾਡੇ ਅੰਨਦਾਤਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਜੋ ਆਪਣੀਆਂ ਹੱਕੀ ਮੰਗਾਂ ਲਈ ਅੱਗੇ ਹੋ ਕੇ ਸੰਘਰਸ਼ ਕਰ ਰਹੇ ਹਨ।ਇਹ […]

ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਦੂਜਾ ਸਥਾਨ ਮਿਲਣ ‘ਤੇ ਦਿੱਤੀ ਮੁਬਾਰਕਬਾਦ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਨੂੰ ਸਾਲ 2019 ਲਈ ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ) ਵੱਲੋਂ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਦੂਜਾ ਰੈਂਕ ਦਿੱਤੇ ਜਾਣ ਲਈ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿਚ ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਮਰਪਿਤ ਭਾਵਨਾ ਅਤੇ ਸਖ਼ਤ […]