May 7, 2026

ਹਰਿਆਣਾ ਰਾਜ ਚੌਕਸੀ ਬਿਊਰੋ ਨੇ ਡਿਪਟੀ ਸਬ ਇੰਸਪੈਕਟਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ

ਚੰਡੀਗੜ – ਹਰਿਆਣਾ ਰਾਜ ਚੌਕਸੀ ਬਿਊਰੋ ਨੇ ਥਾਣਾ ਤਾਵੜੂ ਜਿਲਾ ਨੂੰਹ ਦੇ ਡਿਪਟੀ ਸਬ ਇੰਸਪੈਕਟਰ ਮਹੇਂਦਰ ਸਿੰਘ ਖਿਲਾਫ 20,000 ਰੁਪਏ ਦੀ ਰਿਸ਼ਵਤ ਲੈਣ ਦਾ ਮੁਕਦਮਾ ਦਰਜ ਕੀਤਾ ਹੈ|ਜਿਲਾ ਨੂੰਹ ਪਿੰਡ ਭਡੰਗਪੁਰ ਦੇ ਮਹੁੰਮਦ ਅਰਸਦ ਨੇ ਰਾਜ ਚੌਕਸ ਬਿਊਰੋ ਗੁਰੂਗ੍ਰਾਮ ਨੂੰ ਇਕ ਸ਼ਿਕਾਇਤ ਦਿੱਤੀ ਸੀ ਕਿ ਉਸ ਨੇ ਗੂਗਲ ਪੇ ‘ਤੇ ਲੈਣ ਦੇਣ ਦੇ ਸਬੰਧ ਵਿਚ […]

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਕਿਸਾਨਾਂ ਲਈ ਦਿੱਤੀ

ਚੰਡੀਗੜ – ਜਦੋਂ ਕਿਸਾਨ ਕੇਂਦਰ ਸਰਕਾਰ ਵਲੋਂ ਬਣਾਏ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਹਨ ਤਾਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਰਸਾਨੀ ਘੋਲ ‘ਚ ਆਪਣੇ ਹਿੱਸੇ ਵਜੋਂ ਦਿੱਤੀ ਹੈ। ਖੇਤੀ ਕਾਨੂੰਨਾਂ ਵਿਰੁੱਧ ਲੜਾਈ ਵਿਚ ਪੰਜਾਬ […]

ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਪ੍ਰਚੰਡ ਕਰਾਂਗੇ ਧਰਮ ਪ੍ਰਚਾਰ ਲਹਿਰ- ਬੀਬੀ ਜਗੀਰ ਕੌਰ

ਜੰਮੂ ਕਸ਼ਮੀਰ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਦਾ ਸਨਮਾਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਜੰਮੂ ਕਸ਼ਮੀਰ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਨੂੰ ਸਨਮਾਨਿਤ ਕੀਤਾ ਗਿਆ। ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕਰਨ ਪੁੱਜੇ ਗੁਰੂ ਨਾਨਕ ਐਜੂਕੇਸ਼ਨਲ ਸੇਵਾ ਸੁਸਾਇਟੀ ਜੰਮੂ ਕਸ਼ਮੀਰ ਦੇ ਪ੍ਰਧਾਨ ਸ. ਸੂਰਤ ਸਿੰਘ ਨੇ […]